ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਮਨੋਰੰਜਨ ਬਾਲੀਵੁਡ ਤੋਂ
ਬਹੁਤ ਜਲਦ ਬਾਲੀਵੁੱਡ ਵਾਪਸੀ : ਢਿੱਲੋਂ
ਕਾਫੀ ਸਮੇਂ ਤੋਂ ਬਾਲੀਵੁੱਡ ਦੀਆਂ ਫਿਲਮਾਂ ਵਿੱਚ ਗੈਰਹਾਜ਼ਰ ਰਹੀ ਅਭਿਨੇਤਰੀ ਪੂਨਮ ਢਿੱਲੋਂ ਬਹੁਤ ਜਲਦ ਬਾਲੀਵੁੱਡ ਵਿੱਚ ਵਾਪਸੀ ਕਰਨ ਜਾ ਰਹੀ ਹੈ.

ਇਸ ਗੱਲ ਦਾ ਪ੍ਰਗਟਾਵਾ ਉਸ ਵੇਲੇ ਹੋਇਆ ਜਦੋਂ ਕੱਲ੍ਹ ਇੰਦੌਰ ਆਈ ਪੂਨਮ ਢਿੱਲੋਂ ਕੋਲੋਂ ਪੱਤਰਕਾਰਾਂ ਨੇ ਬਾਲੀਵੁੱਡ ਵਿੱਚ ਮੁੜ੍ਹ ਵਾਪਸੀ ਸੰਬੰਧੀ ਸਵਾਲ ਪੁੱਛਿਆ.

ਉਹਨਾਂ ਨੇ ਕਿਹਾ ਕਿ ਜਿਨ੍ਹਾਂ ਕਾਰਣਾਂ ਕਰਕੇ ਉਹਨਾਂ ਨੇ ਬਾਲੀਵੁੱਡ ਤੋਂ ਕਿਨਾਰਾ ਕੀਤਾ ਸੀ, ਉਹ ਕਾਰਣ ਹੁਣ ਨਹੀਂ ਰਹੇ, ਇਸ ਲਈ ਹੁਣ ਬਹੁਤ ਜਲਦੀ ਉਹ ਬਾਲੀਵੁੱਡ ਵਿੱਚ ਵਾਪਸੀ ਕਰਨ ਜਾ ਰਹੀ ਹੈ.

ਉਹਨਾਂ ਨੇ ਦੱਸਿਆ ਕਿ ਉਹਨਾਂ ਨੂੰ ਕਈ ਆਫ਼ਰ ਵੀ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚ 'ਸਬ ਖੈਰੀਅਤ ਹੈ' ਨਾਮਕ ਫਿਲਮ ਵੀ ਸ਼ਾਮਲ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕਿੰਗ ਤੋਂ ਦੋ ਕਦਮ ਪਿੱਛੇ ਨਵਾਬ
ਬੱਚਨ ਨੇ ਗਾਇਆ ਹਨੂੰਮਾਨ ਚਾਲੀਸਾ
ਸ਼ਾਹਿਦ ਨਹੀਂ ਤਾਂ ਰਣਬੀਰ ਸਹੀ
ਹਰਿਤਿਕ 'ਤੇ ਤੁਸਾਦ ਦੀ ਨਜ਼ਰ
ਪਿਤਾ ਦੇ ਨਿਰਦੇਸ਼ਨ 'ਚ ਸ਼ਾਹਿਦ
ਹਰਮਨ ਦੀ ਵਿਕਟਰੀ ਵਿਵਾਦ 'ਚ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...