ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਮਨੋਰੰਜਨ ਬਾਲੀਵੁਡ ਤੋਂ
ਈਸ਼ਾ ਨੇ ਕਰਵਾਈ ਸਰਜਰੀ
ਡਰੀਮ ਗਰਲ ਹੇਮਾ ਮਾਲਿਨੀ ਦੀ ਲਾਡਲੀ ਈਸ਼ਾ ਦਿਓਲ ਪਿਛਲੇ ਦੋ ਮਹੀਨਿਆਂ ਤੋਂ ਅਮਰੀਕਾ ਵਿੱਚ ਸੀ.

ਉਹ ਉੱਥੇ ਜਾਜ ਅਤੇ ਬੈਲੇ ਸਿੱਖਣ ਗਈ ਪਰੰਤੂ ਇਸ ਦੌਰਾਨ ਉਸਨੇ ਆਪਣੇ ਬੁੱਲਾਂ ਨੂੰ ਖ਼ੂਬਸੂਰਤ ਬਣਾਉਣ ਦੇ ਲਈ ਬੁੱਲਾਂ ਦੀ ਸਰਜਰੀ ਕਰਵਾਈ. ਈਸ਼ਾ ਨੂੰ ਲੱਗਦਾ ਸੀ ਕਿ ਉਸਦੇ ਦੋਵਾਂ ਬੁੱਲਾਂ ਵਿੱਚ ਕਾਫੀ ਅੰਤਰ ਹੈ.

ਸੂਤਰਾਂ ਦੇ ਅਨੁਸਾਰ ਭਾਰਤ ਆਉਣ ਦੇ ਬਾਅਦ ਈਸ਼ਾ ਦਿਓਲ ਘਰੋਂ ਬਾਹਰ ਨਹੀਂ ਨਿਕਲ ਰਹੀ ਸੀ ਕਿਉਂਕਿ ਉਸਦਾ ਇਲਾਜ ਚੱਲ ਰਿਹਾ ਸੀ. ਜਿਸਦੇ ਚੱਲਦੇ ਉਹ ਫਿਲਮ ਵਨ ਟੂ ਥ੍ਰੀ ਦੇ ਪ੍ਰਮੋਸ਼ਨ ਸਮਾਗਮ ਵਿੱਚ ਸ਼ਾਮਲ ਨਹੀਂ ਹੋਈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੂਜਾ ਦੀ ਅਗਲੀ ਫਿਲਮ 'ਕਜਰਾਰੇ'
ਪੰਜ ਹਜਾਰ ਲੈਕੇ ਮੁੰਬਈ ਆਇਆ ਸੂਦ
ਬਹੁਤ ਜਲਦ ਬਾਲੀਵੁੱਡ ਵਾਪਸੀ : ਢਿੱਲੋਂ
ਕਿੰਗ ਤੋਂ ਦੋ ਕਦਮ ਪਿੱਛੇ ਨਵਾਬ
ਬੱਚਨ ਨੇ ਗਾਇਆ ਹਨੂੰਮਾਨ ਚਾਲੀਸਾ
ਸ਼ਾਹਿਦ ਨਹੀਂ ਤਾਂ ਰਣਬੀਰ ਸਹੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...