|
| ਖੁਸ਼ ਹੈ ਸ਼੍ਰੇਅਸ ਨਿਰਮਾਤਾ ਬਣਕੇ |
ਸ਼੍ਰੇਅਸ ਤਲਪਦੇ ਦੀ ਖੁਸ਼ੀ ਦਾ ਟਿਕਾਣਾ ਨਹੀਂ ਹੈ ਕਿਉਂਕਿ ਇੱਕ ਪਾਸੇ ਉਹਨਾਂ ਨੂੰ ਬਾਲੀਵੁੱਡ ਦੀਆਂ ਫਿਲਮਾਂ ਵਿੱਚ ਲਗਾਤਾਰ ਕੰਮ ਮਿਲ ਰਿਹਾ ਹੈ.
ਉੱਧਰ ਦੂਜੇ ਪਾਸੇ ਸ਼੍ਰੇਅਸ ਸਵੈ-ਨਿਰਮਿਤ ਮਰਾਠੀ ਫਿਲਮ ਵੀ ਰਿਲੀਜ ਕਰਨ ਦੀ ਤਿਆਰੀ ਕਰ ਰਹੇ ਹਨ.
ਇਸ ਸੰਬੰਧ ਵਿੱਚ ਸ਼੍ਰੇਅਸ ਦਾ ਕਹਿਣਾ ਹੈ ਕਿ 'ਕਾਂਦੇ ਪੋਹੇ' ਮਰਾਠੀ ਫਿਲਮ ਦਾ ਨਿਰਮਾਣ ਕਰਕੇ ਉਹਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ. ਇਹ ਫਿਲਮ ਛੇ ਜੂਨ ਨੂੰ ਰਿਲੀਜ਼ ਹੋਵੇਗੀ. ਉਹਨਾਂ ਨੇ ਕਿਹਾ ਕਿ ਇਸਦੇ ਬਾਅਦ ਉਹ ਹੋਰ ਮਰਾਠੀ ਫਿਲਮਾਂ ਦਾ ਨਿਰਮਾਣ ਕਰਨਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|