ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਮਨੋਰੰਜਨ ਬਾਲੀਵੁਡ ਤੋਂ
ਅੱਕੀ ਨੇ ਕੀਤਾ ਇਨਕਾਰ
ਬਾਲੀਵੁੱਡ ਦੇ ਖਿਲਾੜੀ ਕੁਮਾਰ ਨੇ ਮੈਡਮ ਤੁਸਾਦ ਵੈਕਸ ਮਿਊਜ਼ੀਅਮ ਵਿੱਚ ਉਹਨਾਂ ਦਾ ਮੋਮ ਦਾ ਪੁਤਲਾ ਰੱਖਣ ਦੇ ਲਈ ਸਹਿਮਤੀ ਨਹੀਂ ਦਿੱਤੀ ਹੈ.

ਅਕਸ਼ੈ ਦੇ ਅਨੁਸਾਰ ਇਹ ਸਨਮਾਨ ਪਾਉਣ ਦੇ ਲਈ ਉਹਨਾਂ ਨੂੰ ਹਾਲੇ ਕਾਫੀ ਸਫ਼ਲਤਾਵਾਂ ਪ੍ਰਾਪਤ ਕਰਨੀਆਂ ਹਨ. ਅਕਸ਼ੈ ਕੁਮਾਰ ਤੋਂ ਪਹਿਲਾਂ ਆਮਿਰ ਖ਼ਾਨ ਨੇ ਵੀ ਮੈਡਮ ਤੁਸਾਦ ਵੈਕਸ ਮਿਊਜ਼ੀਅਮ ਨੂੰ ਮਨ੍ਹਾਂ ਕਰ ਦਿੱਤਾ ਸੀ.

ਮੈਗਾ ਸਟਾਰ ਅਮਿਤਾਭ ਬੱਚਨ, ਐਸ਼ਵਰਿਆ ਰਾਏ ਅਤੇ ਸ਼ਾਹਰੁਖ਼ ਖਾਨ ਦੇ ਇਲਾਵਾ ਸਲਮਾਨ ਖਾਨ ਦਾ ਮੋਮ ਦਾ ਪੁਤਲਾ ਵੈਕਸ ਮਿਊਜ਼ੀਅਮ ਵਿੱਚ ਰੱਖਿਆ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਜੀਵ ਨੂੰ ਮਿਲਣ ਲੱਗੇ ਆਫ਼ਰ
ਕੰਮ ਦੀ ਮਾਰੋ-ਮਾਰ
ਟਾਈਟਲ ਨੂੰ ਲੈਕੇ ਵਿਵਾਦ
13 ਨੂੰ ਸੱਚ ਹੋਵੇਗਾ ਭੱਟ ਦਾ ਸਪਨਾ
ਖ਼ਰਚ ਘਟਾਉਣ 'ਚ ਲੱਗੇ ਸੰਨੀ
ਵਿਵੇਕ ਅਤੇ ਦੀਆ ਦੀ ਦੋਸਤੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace