|
| ਨਾਇਕਾਂ 'ਤੇ ਭਰੋਸਾ ਕਾਇਮ : ਦੇਵਗਨ |
| ਮੁੰਬਈ (ਭਾਸ਼ਾ), ਐਤਵਾਰ, 30 ਨਵੰਬਰ 2008 ( 13:58 IST ) | |
ਮੁੰਬਈ ਦੇ ਆਤੰਕਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਬੌਲੀਵੁੱਡ ਅਭਿਨੇਤਾ ਅਜੈ ਦੇਵਗਨ ਅਤੇ ਉਸਦੀ ਪਤਨੀ ਕਾਜੋਲ ਨੇ ਕਿਹਾ ਕਿ ਆਤੰਕਵਾਦ ਹੀ ਕੇਵਲ ਇੱਕ ਅਜਿਹਾ ਧਰਮ ਹੈ, ਜਿਸਨੂੰ ਧਰਤੀ ਤੋਂ ਪੁੱਟ ਸੁੱਟਣਾ ਚਾਹੀਦਾ ਹੈ.
ਅਜੈ ਅਤੇ ਕਾਜੋਲ ਨੇ ਇੱਥੇ ਜਾਰੀ ਇੱਕ ਪ੍ਰੈੱਸ ਨੋਟ ਵਿੱਚ ਕਿਹਾ ਕਿ ਜੇਕਰ ਕੋਈ ਧਰਮ ਹੈ, ਜਿਸਦਾ ਇਸ ਪ੍ਰਿਥਵੀ ਤੋਂ ਖ਼ਾਤਮਾ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਉਹ ਆਤੰਕਵਾਦ ਹੈ.
ਦੋਵਾਂ ਨੇ ਕਿਹਾ ਕਿ ਸਾਡਾ ਸਸ਼ਸਤਰ ਬਲਾਂ ਨੂੰ ਸਲਾਮ ਹੈ ਕਿ ਜਿਹਨਾਂ ਨੇ ਅਜਿਹੀ ਬਹਾਦੁਰੀ ਵਿਖਾਈ ਅਤੇ ਇਹਨਾਂ ਨਾਇਕਾਂ ਉੱਤੇ ਸਾਡਾ ਭਰੋਸਾ ਇੱਕ ਵਾਰ ਫਿਰ ਕਾਇਮ ਕੀਤਾ. ਅਸੀਂ ਉਹਨਾਂ ਅਧਿਕਾਰੀਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਹਨਾਂ ਨੇ ਇਸ ਲਈ ਬਲੀਦਾਨ ਦਿੱਤਾ ਤਾਂਕਿ ਅਸੀਂ ਆਪਣੇ ਘਰਾਂ 'ਚ ਸੁਰੱਖਿਅਤ ਬੈਠ ਸਕੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|