ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਮਨੋਰੰਜਨ ਬਾਲੀਵੁਡ ਤੋਂ
ਕਮੀਨੇ ਦੀ ਸ਼ੂਟਿੰਗ ਰੋਕਣੀ ਪਈ
ਵਿਸ਼ਾਲ ਭਾਰਦਵਾਜ ਆਪਣੀ ਅਗਲੀ ਫਿਲਮ 'ਕਮੀਨੇ' ਦੀ ਸ਼ੂਟਿੰਗ ਪੂਰੀ ਕਰਨ ਵਿੱਚ ਲੱਗੇ ਹੋਏ ਹਨ. ਇਸ ਫਿਲਮ ਦੀ ਸ਼ੂਟਿੰਗ ਪਿਛਲੇ ਦਿਨੀਂ ਹਾਰਨੀਮਨ ਸਰਕਲ ਵਿਖੇ ਹੋਣੀ ਸੀ.

ਫਿਲਮ ਦੀ ਸ਼ੂਟਿੰਗ ਦੀ ਤਿਆਰੀ ਚੱਲ ਰਹੀ ਸੀ ਅਤੇ ਫਿਲਮ ਦੀ ਸ਼ੂਟਿੰਗ ਲਈ 26 ਨਵੰਬਰ ਦੀ ਰਾਤ ਕਰੀਬ ਸਾਢੇ ਦਸ ਵੱਜੇ ਸ਼ਾਹਿਦ ਕਪੂਰ ਅਤੇ ਪ੍ਰਿਅੰਕਾ ਚੋਪੜਾ ਨੂੰ ਮੌਕੇ ਉੱਤੇ ਪੁੱਜਣਾ ਸੀ,

ਪਰੰਤੂ ਉਹਨਾਂ ਦੇ ਆਉਣ ਤੋਂ ਪਹਿਲਾਂ ਕਮੀਨੇ ਫਿਲਮ ਦੀ ਟੀਮ ਨੂੰ ਮੌਕੇ ਤੋਂ ਸਮਾਨ ਬੰਨ੍ਹਕੇ ਚੱਲਿਆ ਪਿਆ, ਕਿਉਂਕਿ ਅੱਤਵਾਦੀਆਂ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਨਾਇਕਾਂ 'ਤੇ ਭਰੋਸਾ ਕਾਇਮ : ਦੇਵਗਨ
ਵਿਨੋਦ ਏਜੰਟ 'ਚ ਕਰੀਨਾ
ਫਿਲਮ ਨੂੰ ਲੈਕੇ ਗੰਭੀਰ
ਅਖ਼ਤਰ ਦੀ ਟੱਕਰ ਅਕਸ਼ੈ ਨਾਲ
ਅਸ਼ੀਸ਼ ਨੂੰ ਸਦਮਾ
ਬੌਲੀਵੁੱਡ ਦੇ ਹਮਲੇ ਦਾ ਅਸਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...