|
| ਬਿਗ ਬੀ ਨੇ ਕੀਤਾ ਨੇਪਾਲ ਦੌਰਾ ਰੱਦ |
ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਦੋ ਦਿਨਾ ਨੇਪਾਲ ਦੌਰਾ ਕੈਂਸਲ ਕਰ ਦਿੱਤਾ. ਇਸ ਦੌਰੇ ਨੂੰ ਰੱਦ ਕਰਨ ਦਾ ਕਾਰਣ ਪਸ਼ੂਪਤੀਨਾਥ ਮੰਦਿਰ ਵਿਵਾਦ ਦੱਸਿਆ ਜਾ ਰਿਹਾ ਹੈ.
ਸਾਬਕਾ ਭਾਰਤੀ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਨੇ ਨੇਪਾਲੀ ਮੀਡੀਆ ਨੂੰ ਦੱਸਿਆ ਸੀ ਕਿ ਉਹ ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਅਤੇ ਕਰੋੜਪਤੀ ਉਦਯੋਗਪਤੀ ਅਨਿਲ ਅੰਬਾਨੀ ਦੇ ਸਮੇਤ ਦੋ ਦਿਨਾ ਨੇਪਾਲ ਯਾਤਰਾ ਉੱਤੇ ਆਉਣ ਵਾਲੇ ਸਨ, ਪਰੰਤੂ ਇਹਨਾਂ ਦੋਵਾਂ ਸ਼ਖ਼ਸੀਅਤਾਂ ਨੇ ਨੇਪਾਲ ਯਾਤਰਾ ਉੱਤੇ ਜਾਣ ਦਾ ਪ੍ਰੋਗ੍ਰਾਮ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ.
ਆਪਣੀ ਨਿੱਜੀ ਨੇਪਾਲ ਯਾਤਰਾ ਉੱਤੇ ਐਤਵਾਰ ਨੂੰ ਕਾਠਮਾਂਡੂ ਪੁੱਜੇ ਮੁਲਾਇਮ ਸਿੰਘ ਨੇ ਸੋਮਵਾਰ ਨੂੰ ਪਸ਼ੂਪਤੀਨਾਥ ਮੰਦਿਰ ਦੀ ਯਾਤਰਾ ਕੀਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਭਾਰਤੀ ਕ੍ਰਿਕਟ ਟੀਮ ਦੇ ਮੁੱਖ ਸਿਤਾਰੇ ਗੇਂਦਬਾਜ ਜ਼ਹੀਰ ਦਾ ਜਨਮ ਜਿਸ ਦਿਨ ਹੋਇਆ, ਉਸ ਦਿਨ ਜੇਠਾ ਨਖੱਤਰ ਸੀ.ਜੇਠਾ ਨਖੱਤਰ ਵਿਚ ਜੰਮਿਆ ਜਾਤਕ ਗਿਆਨੀ, ਪ੍ਰਸਿੱਧ ਅਤੇ ਅਮੀਰ ਹੁੰਦਾ ਹੈ.ਇਹੋ ਕਾਰਣ ਹੈ ਕਿ ਜਹੀਰ ਅੱਜ ਪ੍ਰਸਿੱਧ ਹਨ.ਜਹੀਰ ਦੇ ਜਨਮ ਵੇਲ੍ਹੇ ਚੰਦਰਮਾ ਦੀ ਸਥਿੱਤੀ ਜਿਸ ਰਾਸ਼ੀ ਉੱਪਰ |
| |
|
|
|
|
 | | AP |
| | | ਚਾਂਦਨੀ ਚੌਂਕ ਟੂ ਚਾਈਨਾ | | ਫਿਲਮ ਦਾ ਨਾਇਕ ਸਿੱਧੂ (ਅਕਸ਼ੈ ਕੁਮਾਰ) ਵੱਡਾ ਆਦਮੀ ਬਣਨਾ ਚਾਹੁੰਦਾ ਹੈ, ਪਰੰਤੂ ਮਿਹਨਤ ਤੋਂ ਜੀ ਚੁਰਾਉਂਦਾ ਹੈ. ਉਹ ਚਾਂਦਨੀ ਚੌਂਕ ਸਥਿਤ ਇੱਕ ਦੁਕਾਨ ਉੱਤੇ ਸਬਜੀ ਕੱਟਣ ਦਾ ਕੰਮ ਕਰਦਾ ਹੈ. ਸਾਧੂ ਅਤੇ ਫਕੀਰਾਂ ਤੋਂ ਉਹ ਰੁੱਸੇ ਹੋਏ ਨਸੀਬ ਨੂੰ ਮਨਾਉਣ |
|
| |
|
|
|
|
|
| ਵਪਾਰ ਖਬਰਾਂ - ਸਰਕਾਰੀ ਮਲਕੀਅਤ ਵਾਲੇ ਭਾਰਤ ਸੰਚਾਰ ਨਿਗਮ ਲਿਮਟਡ ਦੀ ਦੇਸ਼ ਦੇ ਗ੍ਰਾਮੀਣ ਟੈਲੀਫੋਨ ਐਕਸਚੇਂਜਾਂ ਵਿੱਚ ਬਰਾਡ ਬੈਂਡ ਉਪਕਰਨਾਂ ਨੂੰ ਸਥਾਪਿਤ ਕਰਨ ਦੀ ਪ੍ਰਕ੍ਰਿਆ ਪੱਟੜੀ ਉੱਤੇ ਹੈ. ਬੀਐੱਸਐੱਨਐੱਲ ਦੇ ਉੱਚ ਅਧਿਕਾਰੀ ਨੇ ਉਪਰੋਕਤ ਜਾਣਕਾਰੀ |
| |
|
|
|
|
|
|
|