ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਮਨੋਰੰਜਨ ਬਾਲੀਵੁਡ ਤੋਂ
ਸਿਟੀ ਆਫ ਲਾਈਫ 'ਚ ਸੋਨੂੰ
ਪਿਛਲੇ ਸਾਲ 'ਜੋਧਾ ਅਕਬਰ', 'ਸਿੰਘ ਇਜ ਕਿੰਗ' ਅਤੇ 'ਏਕ ਵਿਵਾਹ ਐਸਾ ਵੀ' ਦੇ ਵਿੱਚ ਜ਼ੋਰਦਾਰ ਭੂਮਿਕਾ ਨਿਭਾਉਣ ਵਾਲੇ ਸੋਨੂੰ ਸੂਦ ਹੁਣ ਇੱਕ ਕੌਮਾਂਤਰੀ ਫਿਲਮ ਦੇ ਵਿੱਚ ਨਜਰ ਆਉਣ ਵਾਲੇ ਹਨ. ਇਸ ਫਿਲਮ ਦਾ ਨਾਂਅ ਹੈ 'ਸਿਟੀ ਆਫ ਲਾਈਫ'.

ਅਲੀ ਮੁਸਤਫਾ ਦੁਆਰਾ ਨਿਰਦੇਸ਼ਿਤ ਇਸ ਫਿਲਮ ਦੇ ਵਿੱਚ ਸੋਨੂੰ ਦੀ ਨਾਇਕਾ ਅਲੈਗਜੇਂਡਰਾ ਹੋਵੇਗੀ. ਫਿਲਮ ਵਰਕਸ ਦੇ ਬੈਨਰ ਹੇਠ ਬਣਨ ਵਾਲੀ ਇਸ ਫਿਲਮ ਦੀ ਸ਼ੂਟਿੰਗ ਜਨਵਰੀ ਦੇ ਵਿੱਚ ਹੋਣ ਦੀ ਸੰਭਾਵਨਾ ਹੈ. ਇਸ ਫਿਲਮ 'ਚ ਸੋਨੂੰ ਸੂਦ ਇੱਕ ਟੈਕਸੀ ਡਰਾਈਵਰ ਦੇ ਰੂਪ ਵਿੱਚ ਨਜਰ ਆਉਣਗੇ.

ਇਸ ਤੋਂ ਪਹਿਲਾਂ ਸ਼ੋਨੂੰ ਸੂਦ 'ਸ਼ਹੀਦ-ਏ-ਆਜਮ ਭਗਤ ਸਿੰਘ', ਦੱਖ਼ਣੀ ਭਾਰਤੀ ਫਿਲਮ 'ਚੰਦਰਮੁੱਖੀ' ਅਤੇ 'ਆਸ਼ਿਕ ਬਣਾਇਆ ਆਪਨੇ' ਵਰਗੀਆਂ ਫਿਲਮਾਂ ਕਰ ਚੁੱਕਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜਿੰਮੀ ਦਾ ਨਿਸ਼ਚਾ
ਬਿਗ ਬੀ ਨੇ ਕੀਤਾ ਨੇਪਾਲ ਦੌਰਾ ਰੱਦ
ਅਕਸ਼ੈ ਦਾ ਨਵਾਂ ਪ੍ਰਚਾਰ ਫੰਡਾ
ਅਭੈ ਬਣੇ ਫਿਲਮ ਨਿਰਮਾਤਾ
ਸਿੱਧੂ ਬਨਾਮ ਮੈਕਅੱਪ ਮੈਨ
ਸ਼ਾਹਿਦ ਦੀ ਉਮੀਦ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਭਾਰਤੀ ਕ੍ਰਿਕਟ ਟੀਮ ਦੇ ਮੁੱਖ ਸਿਤਾਰੇ ਗੇਂਦਬਾਜ ਜ਼ਹੀਰ ਦਾ ਜਨਮ ਜਿਸ ਦਿਨ ਹੋਇਆ, ਉਸ ਦਿਨ ਜੇਠਾ ਨਖੱਤਰ ਸੀ.ਜੇਠਾ ਨਖੱਤਰ ਵਿਚ ਜੰਮਿਆ ਜਾਤਕ ਗਿਆਨੀ, ਪ੍ਰਸਿੱਧ ਅਤੇ ਅਮੀਰ ਹੁੰਦਾ ਹੈ.ਇਹੋ ਕਾਰਣ ਹੈ ਕਿ ਜਹੀਰ ਅੱਜ ਪ੍ਰਸਿੱਧ ਹਨ.ਜਹੀਰ ਦੇ ਜਨਮ ਵੇਲ੍ਹੇ ਚੰਦਰਮਾ ਦੀ ਸਥਿੱਤੀ ਜਿਸ ਰਾਸ਼ੀ ਉੱਪਰ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਚਾਂਦਨੀ ਚੌਂਕ ਟੂ ਚਾਈਨਾ
ਫਿਲਮ ਦਾ ਨਾਇਕ ਸਿੱਧੂ (ਅਕਸ਼ੈ ਕੁਮਾਰ) ਵੱਡਾ ਆਦਮੀ ਬਣਨਾ ਚਾਹੁੰਦਾ ਹੈ, ਪਰੰਤੂ ਮਿਹਨਤ ਤੋਂ ਜੀ ਚੁਰਾਉਂਦਾ ਹੈ. ਉਹ ਚਾਂਦਨੀ ਚੌਂਕ ਸਥਿਤ ਇੱਕ ਦੁਕਾਨ ਉੱਤੇ ਸਬਜੀ ਕੱਟਣ ਦਾ ਕੰਮ ਕਰਦਾ ਹੈ. ਸਾਧੂ ਅਤੇ ਫਕੀਰਾਂ ਤੋਂ ਉਹ ਰੁੱਸੇ ਹੋਏ ਨਸੀਬ ਨੂੰ ਮਨਾਉਣ
ਗੁਮਨਾਮ : ਦੀ ਮਿਸਟ੍ਰੀ
ਖਲਬਲੀ-ਫਨ ਅਨਲਿਮਿਟੇਡ
ਖਬਰਾਂ
ਵਪਾਰ ਖਬਰਾਂ - ਸਰਕਾਰੀ ਮਲਕੀਅਤ ਵਾਲੇ ਭਾਰਤ ਸੰਚਾਰ ਨਿਗਮ ਲਿਮਟਡ ਦੀ ਦੇਸ਼ ਦੇ ਗ੍ਰਾਮੀਣ ਟੈਲੀਫੋਨ ਐਕਸਚੇਂਜਾਂ ਵਿੱਚ ਬਰਾਡ ਬੈਂਡ ਉਪਕਰਨਾਂ ਨੂੰ ਸਥਾਪਿਤ ਕਰਨ ਦੀ ਪ੍ਰਕ੍ਰਿਆ ਪੱਟੜੀ ਉੱਤੇ ਹੈ. ਬੀਐੱਸਐੱਨਐੱਲ ਦੇ ਉੱਚ ਅਧਿਕਾਰੀ ਨੇ ਉਪਰੋਕਤ ਜਾਣਕਾਰੀ
ਅੱਗੇ ਪੜ੍ਹੋ|ਹੋਰ ਵੀ...