|
| ਪੀੜ
| |
ਲੇਖਕ ਪਰਿਚੇ - ਸੁਧੀਰ ਧੀਰ ਪੰਜਾਬੀ ਸਾਹਿਤ ਵਿੱਚ ਇੱਕ ਉਭਰਦੇ ਹੋਏ ਕਵੀ ਹਨ, ਜਿਨ੍ਹਾਂ ਨੇ ਹੁਣ ਤੱਕ ਕਈ ਕਵਿਤਾਵਾਂ ਲਿਖੀਆਂ ਹਨ. ਉਨ੍ਹਾਂ ਵੱਲੋਂ ਲਿਖੀਆਂ ਕਵਿਤਾਵਾਂ ਹੁਣ ਤੱਕ ਕਈ ਸਮਾਚਾਰ ਪੱਤਰਾਂ, ਪੱਤ੍ਰਿਕਾਵਾਂ ਵਿੱਚ ਪ੍ਰਕਾਸ਼ਿਤ ਵੀ ਹੋਈਆਂ ਹਨ. ਉਨ੍ਹਾਂ ਦੀਆਂ ਕੁੱਝ ਮੌਲਿਕ ਕਵਿਤਾਵਾਂ ਹੁਣ 'ਯਾਹੂ ਪੰਜਾਬੀ' ਉੱਤੇ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ.
ਸੁਧੀਰ ਧੀਰ
ਟੁੱਟਿਆ ਜਦ ਦਿਲ ਦਾ ਸ਼ੀਸ਼ਾ ਅਰਮਾਨ ਦਿਲ ਦੇ ਸਾਰੇ ਬਿਖਰ ਗਏ ਜਦ ਉੱਠਿਆ ਜਜਬਾਤਾਂ ਦਾ ਤੂਫਾਨ ਨੈਣਾਂ ਨਾਲੋਂ ਨੀਰ ਨਿੱਖੜ ਗਏ
ਦਿਨ ਵੀ ਬਣ ਗਏ ਕਾਲੀਆਂ ਰਾਤਾਂ ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ
ਨੈਣਾਂ 'ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ ਇਸ ਦਰਦ ਨੂੰ ਕਿੱਦਾਂ ਝੱਲਾਂ
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਬਾਲੀਵੁਡ ਤੋਂ - ਸ਼ਾਦ ਅਲੀ ਦੀ ਫਿਲਮ ' ਬੰਟੀ ਅਤੇ ਬਬਲੀ ' ਵਿਚ ਅਮਿਤਾਬ... |
| |
|
|
|
|
 | | PR |
| | |
| |
|
|
|
|
|
|
|
|
|
|
|