|
| ਤੈਨੂੰ ਯਾਦ ਕਰਦਾ | |
ਲੇਖਕ ਪਰਿਚੇ - ਸੁਧੀਰ ਧੀਰ ਪੰਜਾਬੀ ਸਾਹਿਤ ਵਿੱਚ ਇੱਕ ਉਭਰਦੇ ਹੋਏ ਕਵੀ ਹਨ, ਜਿਨ੍ਹਾਂ ਨੇ ਹੁਣ ਤੱਕ ਕਈ ਕਵਿਤਾਵਾਂ ਲਿਖੀਆਂ ਹਨ. ਉਨ੍ਹਾਂ ਵੱਲੋਂ ਲਿਖੀਆਂ ਕਵਿਤਾਵਾਂ ਹੁਣ ਤੱਕ ਕਈ ਸਮਾਚਾਰ ਪੱਤਰਾਂ, ਪੱਤ੍ਰਿਕਾਵਾਂ ਵਿੱਚ ਪ੍ਰਕਾਸ਼ਿਤ ਵੀ ਹੋਈਆਂ ਹਨ. ਉਨ੍ਹਾਂ ਦੀਆਂ ਕੁੱਝ ਮੌਲਿਕ ਕਵਿਤਾਵਾਂ ਹੁਣ 'ਯਾਹੂ ਪੰਜਾਬੀ' ਉੱਤੇ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ.
ਸੁਧੀਰ ਧੀਰ
ਨਦੀ ਦੇ ਕਿਨਾਰਿਆਂ ਤੋਂ ਪੁੱਛ ਰਾਤੀਂ ਚੜ੍ਹੇ ਚੰਨ ਤਾਰਿਆਂ ਤੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ
ਨਦੀ ਕਿਨਾਰੇ ਖੜ੍ਹੇ ਰੁੱਖਾਂ ਕੋਲੋਂ ਪੁੱਛ ਗਲੇ ਉਤਰੇ ਨਾ ਜੋ ਉਹਨਾਂ ਟੁੱਕਾਂ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ
ਗੂੰਗੀ ਤੇਰੀ ਤਸਵੀਰ ਕੋਲੋਂ ਪੁੱਛ ਹੰਝੂਆਂ ਦੇ ਨਾਲ ਭਿੱਜੀ ਲੀਰ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਬਾਲੀਵੁਡ ਤੋਂ - ਸ਼ਾਦ ਅਲੀ ਦੀ ਫਿਲਮ ' ਬੰਟੀ ਅਤੇ ਬਬਲੀ ' ਵਿਚ ਅਮਿਤਾਬ... |
| |
|
|
|
|
 | | PR |
| | |
| |
|
|
|
|
|
|
|
|
|
|
|