|
| ਕਿਸਮਤ | |
ਲੇਖਕ ਪਰਿਚੇ - ਪੰਜਾਬ ਦੀ ਧਰਤੀ ਉੱਤੇ ਪਤਾ ਹੀ ਨਹੀਂ ਕਿੰਨੇ ਕਵੀਆਂ ਨੇ ਜਨਮ ਲਿਆ ਅਤੇ ਮਾਂ ਬੋਲੀ ਦੀ ਸੇਵਾ ਕਰ ਉਸਨੂੰ ਦੇਸ਼ ਵਿਦੇਸ਼ ਵਿੱਚ ਪਹੁੰਚਾਇਆ, ਅਜਿਹਾ ਹੀ ਇੱਕ ਕਵੀ ਹੈ ਕੁਲਵੰਤ ਹੈਪੀ, ਜਿਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬੀ ਸਾਹਿਤ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ
ਕੁਲਵੰਤ ਹੈਪੀ
ਕਿਸਮਤ ਦੀਆਂ ਕੋਈ ਨਾ ਜਾਣੇ, ਵਕਤ ਨੂੰ ਮਾਰ ਪਾਉਂਦੀ ਏ ਕਿਸਮਤ
ਰਾਜੇ ਨੂੰ ਵੀ ਏਹ ਰੰਕ ਕਰੇ, ਰੰਕ ਨੂੰ ਰਾਜ ਦਿਲਾਉਂਦੀ ਏ ਕਿਸਮਤ
ਚੱਲਦਾ ਕੋਈ ਜੋਰ ਨਹੀਂ ਜਦ ਮਾਤ ਕਿਸੇ ਨੂੰ ਪਾਉਂਦੀ ਏ ਕਿਸਮਤ
ਇਸ ਕਿਸਮਤ ਦੇ ਯਾਰੋਂ ਖੇਡ ਨਿਆਰੇ ਨੇ ਕਈਆਂ ਦੇ ਪੱਟੇ, ਕਈਆਂ ਭਾਗ ਸੰਵਾਰੇ ਨੇ
ਕਹਿੰਦੇ ਨੇ ਕਿਸਮਤ ਇਨਸਾਨ ਬਣਾਉਂਦਾ ਐ ਸੱਚ ਕਿੰਨਾ ਕੁ ਐ ਨਜ਼ਰ ਸਭ ਨੂੰ ਆਉਂਦਾ ਐ
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਬਾਲੀਵੁਡ ਤੋਂ - ਸ਼ਾਦ ਅਲੀ ਦੀ ਫਿਲਮ ' ਬੰਟੀ ਅਤੇ ਬਬਲੀ ' ਵਿਚ ਅਮਿਤਾਬ... |
| |
|
|
|
|
 | | PR |
| | |
| |
|
|
|
|
|
|
|
|
|
|
|