ਯਾਹੂ! | ਮੇਰਾ ਯਾਹੂ! | ਮੇਲ | ਚਿੱਤਰ
ਖੋਜ
 
   ਮੁੱਖਪੰਨਾ ਸਾਹਿਤ ਖੇਤਰ ਕਵਿਤਾਵਾਂ
ਮਤਲਬੀ ਯਾਰ
- ਕੁਲਵੰਤ ਹੈਪੀ
ਕੁੱਛੜ ਬਹਿਕੇ ਮੁੰਨੇ ਦਾੜ੍ਹੀ ਤਾਹੀਂ ਕਹਿੰਦੇ ਲੋਕ
ਦੁਸ਼ਮਣ ਨਾਲੋਂ ਬੁਰਾ ਮਤਲਬੀ ਯਾਰ ਹੁੰਦਾ

ਭੁੱਲ ਜਾਂਦੀਆਂ ਸਮੇਂ ਨਾਲ ਬਹੁਤ ਸਾਰੀਆਂ ਗੱਲਾਂ
ਭੁੱਲਣਾ ਮੁਸ਼ਕਿਲ ਪਹਿਲਾ ਪਿਆਰ ਹੁੰਦਾ

ਰਤਾ ਕੁ ਪੀੜ੍ਹ ਦੇਕੇ ਕੱਟ ਦਿੰਦਾ ਸੂਲੀ
ਫੁੱਲ ਨਾਲੋਂ ਚੰਗਾ ਤਾਹੀਂਓ ਖ਼ਾਰ ਹੁੰਦਾ

ਸੁਣਿਆ ਕਦੇ ਨਾ ਮਿਲਦੀ ਪੱਤਣ
ਦੋ ਬੇੜੀਆਂ ਤੇ ਜੋ ਸਦਾ ਸਵਾਰ ਹੁੰਦਾ

ਅੱਖ ਨਾਲ ਅੱਖ ਨੀਂ ਕਦੇ ਮਿਲਾ ਸਕਦਾ
ਆਦਮੀ ਯਾਰੋਂ ਜੋ ਗੁਨਾਹਗਾਰ ਹੁੰਦਾ

ਹੈਪੀ ਵੇਚਕੇ ਖਾ ਜਾਣਾ ਸੀ ਮਤਲਬੀ ਲੋਕਾਂ
ਜੇ ਰੱਬ ਵੀ ਕਿਧਰੇ ਸਾਡੇ ਵਿਚਕਾਰ ਹੁੰਦਾ
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਬਦੱਲਾਂ ਠਾਣੀ
ਗਜ਼ਲ
'ਪੰਜਾਬ'
ਤੇਰੀ ਨਫ਼ਰਤ
ਕਿਸਮਤ
ਖਾਰ ਨਾ ਹੁੰਦੇ
ਸਾਹਿਤ ਖੇਤਰ
ਕਵਿਤਾਵਾਂ - ਤੇਰੀ ਨਫ਼ਰਤ ਦਾ ਪਿਆਰ ਵਿੱਚ ਬਦਲਣ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
'ਭੂਲ ਭਲੱਈਆ' 'ਚ ਫੱਸੇ ਦਰਸ਼ਕ
ਹਿੰਦੀ ਸਿਨੇਮਾ ਪ੍ਰੇਮੀਆਂ ਦੀ ਝੋਲੀ ਵਿੱਚ ਕਾਮੇਡੀ ਫਿਲਮਾਂ ਪਾਉਣ ਵਾਲੇ ਪ੍ਰਿਆਦਰਸ਼ਨ ਅੱਜਕੱਲ੍ਹ..
ਗੋ ਕਹਿੰਦੀ ਹੈ ਭੱਜੋ ਬਈ ਭੱਜੋ
'ਢੋਲ' ਨੂੰ ਸੀ ਹੋਰ ਕੱਸਣ ਦੀ ਲੋੜ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਟੀਵੀ ਕਲਾਕਾਰ ਪੰਕਜ ਕਪੂਰ
ਅੱਗੇ ਪੜ੍ਹੋ|ਹੋਰ ਵੀ...
Marketplace