ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਕਿਸਾਨਾਂ ਲਈ ਰਾਹਤ ਦਾ ਐਲਾਣ ਜਲਦੀ ਹੀ:ਪੀਐਮ
ਪਾਰਾਵਰਨਗਰ(ਭਾਸ਼ਾ), ਸ਼ਨਿਵਾਰ, 9 ਫਰਵਰੀ 2008   ( 10:07 IST )
ਬਜਟ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਕਿਸਾਨਾਂ ਲਈ ਕਰਜ਼ਿਆਂ ਸਮੇਤ ਰਾਹਤ ਉਪਰਾਲਿਆਂ ਦਾ ਐਲਾਣ ਕਰੇਗੀ.

ਇੱਥੇ ਕਿਸਾਨਾਂ ਦੀ ਇੱਕ ਸਭਾ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਕਰਜ਼ਿਆਂ ਤੋਂ ਰਾਹਤ ਦੇਣ ਲਈ ਫੈਸਲਾ ਕੀਤਾ ਜਾਵੇਗਾ.

ਉਹਨਾਂ ਕਿਹਾ ਮੈਨੂੰ ਪਤਾ ਹੈ ਕਿ ਦੇਸ਼ ਦੇ ਕਈ ਭਾਗਾਂ ਵਿਚ ਕਿਸਾਨ ਕਰਜ਼ਿਆਂ ਦੇ ਬੋਝ ਹੇਠ ਦੱਬੇ ਹਨ.

ਉਹਨਾਂ ਕਿਹਾ ਕਿ ਸੰਪ੍ਰਗ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਹੈ.ਉਹਨਾਂ ਕਿਹਾ ਕਿ ਵਿਦਰਭ ਖੇਤਰ ਵਿਚ ਵਿਸ਼ੇਸ਼ ਪੈਕੇਜ ਦਾ ਐਲਾਣ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਏਅਰ ਇੰਡੀਆ ਦੀ ਦਿੱਲੀ-ਨਿਊਯਾਰਕ ਸਿੱਧੀ ਸੇਵਾ
ਪੀਐਮ ਰੱਖਣਗੇ ਤਾਪ ਬਿਜਲੀ ਕਾਰਖਾਨੇ ਦੀ ਨੀਂਹ
ਪਰੀਯੋਜਨਾ 'ਚ ਰੁਕਾਵਟ ਨਾ ਬਣੇ ਵਿਵਾਦ:ਐਂਟਨੀ
ਬਾਲਣ ਕੀਮਤਾਂ ਬਾਰੇ ਫੈਸਲਾ ਅਗਲੇ ਹਫਤੇ:ਦੇਵੜਾ
ਭਾਰਤ 'ਚ ਅਲਕੋਹਲ ਮੁਕਤ ਬੀਅਰ
ਐਲਗੀ ਇਕਵਿੱਪਮੈਂਟ ਦੀ ਯੋਜਨਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਮੰਨੇ-ਪ੍ਰਮੰਨੇ ਗੀਤਕਾਰ ਗੋਪਾਲਦਾਸ ਨੀਰਜ ਆਪਣੀਆਂ ਕਵਿਤਾਵਾਂ ਅਤੇ ਗੀਤਾਂ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
ਸੰਘਰਸ਼ ਦੀ ਕਹਾਣੀ ਸੁਪਰਸਟਾਰ
ਬਾਲੀਵੁੱਡ ਦੇ ਪਿਛੋਕੜ ਉੱਪਰ ਬਣੀਆਂ ਫਿਲਮਾਂ 'ਓਮ ਸ਼ਾਂਤੀ ਓਮ, ਖੋਇਆ ਖੋਇਆ ਚਾਂਦ, ਸ਼ੋਬਿਜ਼, ਹੱਲਾ ਬੋਲ ਜਿਹੀਆਂ ਮਗਰੋਂ ਨਵੀਂ ਫਿਲਮ 'ਸੁਪਰ ਸਟਾਰ'
ਕਾੱਲ ਸੈਂਟਰ ਮੁਲਾਜ਼ਮਾਂ ਦੀ ਕਹਾਣੀ 'ਹੈਲੋ'
ਮਿ.ਵ੍ਹਾਈਟ ਮਿ.ਬਲੈਕ
ਸਾਹਿਤ ਖੇਤਰ
ਕਵਿਤਾਵਾਂ - ਭੁੱਲਕੇ ਨਾ ਲੰਘੀ ਸੱਜਣਾ, ਨਗਰੀ ਇਸ਼ਕ...
ਅੱਗੇ ਪੜ੍ਹੋ|ਹੋਰ ਵੀ...
Marketplace