|
| ਪੰਜਾਬ ਸਰਕਾਰ ਦਾ ਬਿਜਲੀ ਬੋਰਡ ਨੂੰ ਆਦੇਸ਼ |
| ਪਟਿਆਲਾ(ਭਾਸ਼ਾ), ਮੰਗਲਵਾਰ, 12 ਫਰਵਰੀ 2008 ( 15:43 IST ) | |
ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਬੋਰਡ(ਪੀਐਸਈਬੀ) ਨੂੰ ਕਿਹਾ ਹੈ ਕਿ ਉਹ ਅਗਲੇ ਵਿੱਤੀ ਵਰ੍ਹੇ ਦੌਰਾਨ ਬਿਜਲੀ ਦੀਆਂ ਦਰਾਂ ਵਿਚ ਵਾਧੇ ਦੀ ਮੰਗ ਨਾ ਕਰੇ.
ਨਵੇਂ ਬਿਜਲੀ ਸ਼ੁਲਕ ਨੂੰ ਲੈ ਕੇ ਫੈਸਲਾ ਪੰਜਾਬ ਰਾਜ ਬਿਜਲੀ ਰੈਗੁਲੇਟਰੀ ਆਯੋਗ ਉੱਪਰ ਛੱਡ ਦਿੱਤਾ ਹੈ.
ਬੋਰਡ ਦੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਪ੍ਰਧਾਨ ਸਕਤੱਰ ਜੈ ਸਿੰਘ ਗਿੱਲ ਦੀ ਪ੍ਰਧਾਨਗੀ ਵਾਲਾ ਆਯੋਗ ਪੰਜਾਬ ਰਾਜ ਬਿਜਲੀ ਬੋਰਡ ਦੀ ਮੰਗ ਦਾ ਆਕਲਨ ਕਰਨ ਮਗਰੋਂ ਦਰਾਂ ਦਾ ਐਲਾਨ ਕਰੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
|
|
|
| ਸੰਘਰਸ਼ ਦੀ ਕਹਾਣੀ ਸੁਪਰਸਟਾਰ | | ਬਾਲੀਵੁੱਡ ਦੇ ਪਿਛੋਕੜ ਉੱਪਰ ਬਣੀਆਂ ਫਿਲਮਾਂ 'ਓਮ ਸ਼ਾਂਤੀ ਓਮ, ਖੋਇਆ ਖੋਇਆ ਚਾਂਦ, ਸ਼ੋਬਿਜ਼, ਹੱਲਾ ਬੋਲ ਜਿਹੀਆਂ ਮਗਰੋਂ ਨਵੀਂ ਫਿਲਮ 'ਸੁਪਰ ਸਟਾਰ' |
|
| |
|
|
|
|
|
| ਕਵਿਤਾਵਾਂ - ਭੁੱਲਕੇ ਨਾ ਲੰਘੀ ਸੱਜਣਾ, ਨਗਰੀ ਇਸ਼ਕ... |
| |
|
|
|
|
|
|
|