|
| ਟਾਟਾ ਮੋਟਰਜ ਜੁਟਾਵੇਗੀ 4000 ਕਰੋੜ |
| ਮੁੰਬਈ (ਭਾਸ਼ਾ), ਬੁੱਧਵਾਰ, 12 ਮਾਰਚ 2008 ( 08:28 IST ) | |
ਟਾਟਾ ਸਮੂਹ ਦੀ ਕੰਪਨੀ ਟਾਟਾ ਮੋਟਰਜ਼ ਨੇ ਅੱਜ ਕਿਹਾ ਕਿ ਉਸਨੇ ਕਾਰੋਬਾਰ ਵਿਸਥਾਰ ਯੋਜਨਾ ਦੇ ਲਈ ਘਰੇਲੂ ਅਤੇ ਕੌਮਾਂਤਰੀ ਬਾਜ਼ਾਰਾਂ ਵਿੱਚ ਅਮਾਨਤੀ ਰਾਸ਼ੀਆਂ ਜਾਰੀ ਕਰਕੇ 4000 ਕਰੋੜ ਰੁਪਏ ਜੁਟਾਉਣ ਦੀ ਯੋਜਨਾ ਬਣਾਈ ਹੈ.
ਕੰਪਨੀ ਦੇ ਨਿਦੇਸ਼ਕ ਮੰਡਲ ਨੇ ਅਮਾਨਤੀ ਰਾਸ਼ੀਆਂ ਜਾਰੀ ਕਰਕੇ 4000 ਕਰੋੜ ਰੁਪਏ ਜੁਟਾਉਣ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ.
ਟਾਟਾ ਮੋਟਰਜ਼ ਨੇ ਬੰਬਈ ਸਟਾਕ ਐਕਸਚੇਂਜ ਨੂੰ ਦੱਸਿਆ ਕਿ ਕੰਪਨੀ ਘਰੇਲੂ ਅਤੇ ਕੌਮਾਂਤਰੀ ਬਾਜ਼ਾਰਾਂ ਵਿੱਚ ਆਪਣੀ ਮੌਜੂਦਗੀ ਦੇ ਵਿਸਥਾਰ ਦੀ ਯੋਜਨਾ ਬਣਾ ਰਹੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|