|
| ਪੀਐਨਬੀ ਵੱਲੋਂ ਮੁਨਾਫੇ 'ਚ ਵਾਧੇ ਦਾ ਅਨੁਮਾਨ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 18 ਮਾਰਚ 2008 ( 12:20 IST ) | |
ਪੰਜਾਬ ਨੈਸ਼ਨਲ ਬੈਂਕ(ਪੀਐਨਬੀ) ਨੇ ਅੱਜ ਕਿਹਾ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ ਉਸ ਦੇ ਸ਼ੁੱਧ ਮੁਨਾਫੇਵਿਚ ਉਸ ਨੂੰ 20 ਫੀਸਦੀ ਦੇ ਵਾਧੇ ਦਾ ਅਨੁਮਾਨ ਹੈ.
ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧ ਨਿਦੇਸ਼ਕ ਅਤੇ ਪ੍ਰਧਾਨ ਕੇਸੀ ਚੱਕਰਵਤੀ ਨੇ ਭਾਸ਼ਾ ਨੂੰ ਦੱਸਿਆ ਕਿ ਵਿੱਤੀ ਵਰ੍ਹੇ 2007-08 ਵਿਚ ਸ਼ੁੱਧ ਮੁਨਾਫਾ 1800 ਕਰੋੜ ਰੁਪਏ ਤੋਂ 1900 ਕਰੋੜ ਰੁਪਏ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ.
ਉਹਨਾਂ ਦੱਸਿਆ ਕਿ ਬੀਤੇ ਵਿੱਤੀ ਵਰ੍ਹੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਵਿਚ ਸ਼ੁੱਧ ਮੁਨਾਫੇ ਵਿਚ ਵੀਹ ਫੀਸਦੀ ਦੇ ਵਾਧੇ ਦਾ ਅਨੁਮਾਨ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|