|
| ਸਰਕਾਰ ਦੇ ਕੰਟਰੋਲ ਤੋਂ ਬਾਹਰ : ਚਿਦੰਬਰਮ |
| ਤਮਿਲਨਾਡੂ (ਭਾਸ਼ਾ), ਐਤਵਾਰ, 23 ਮਾਰਚ 2008 ( 14:47 IST ) | |
ਕੇਂਦਰੀ ਖ਼ਜਾਨਾ ਮੰਤਰੀ ਪੀ ਚਿਦੰਬਰਮ ਨੇ ਅੱਜ ਇੱਥੇ ਕਿਹਾ ਕਿ ਪੈਟਰੋਲੀਅਮ ਉਤਪਾਦਾਂ ਅਤੇ ਖਾਣ ਯੋਗ ਤੇਲਾਂ ਦੀਆਂ ਕੀਮਤਾਂ ਵਿੱਚ ਵਾਧਾ ਕੇਂਦਰ ਸਰਕਾਰ ਦੇ ਕੰਟਰੋਲ ਤੋਂ ਬਾਹਰ ਦੀ ਚੀਜ਼ ਹੈ ਕਿਉਂਕਿ ਸੰਪ੍ਰਗ ਸਰਕਾਰ ਬਣਨ ਦੇ ਬਾਅਦ ਤੋਂ ਇਹਨਾਂ ਉਤਪਾਦਾਂ ਦੀ ਕੀਮਤ ਕਈ ਗੁਣਾ ਵੱਧ ਚੁੱਕੀ ਹੈ.
ਉਹਨਾਂ ਨੇ ਇਲਾਹਾਬਾਦ ਬੈਂਕ ਦੀ ਇੱਕ ਸ਼ਾਖਾ ਖੋਲ੍ਹਣ ਦੀ ਘੋਸ਼ਣਾ ਕਰਦਿਆਂ ਹੋਏ ਕਿਹਾ ਕਿ ਕੱਚੇ ਤੇਲ ਦੀ ਕੌਮਾਂਤਰੀ ਕੀਮਤ 2004 ਵਿੱਚ 34 ਡਾਲਰ ਪ੍ਰਤੀ ਬੈਰਲ ਸੀ ਜੋਕਿ ਹੁਣ 110 ਡਾਲਰ ਪ੍ਰਤੀ ਬੈਰਲ ਦੇ ਪੱਧਰ ਉੱਤੇ ਪਹੁੰਚ ਗਈ ਹੈ.
ਇਸੇ ਤਰ੍ਹਾਂ ਇੱਕ ਟਨ ਪਾਮ ਆਇਲ ਦੀ ਕੀਮਤ 2004 ਵਿੱਚ 471 ਡਾਲਰ ਸੀ ਜੋਕਿ ਹੁਣ 1300 ਡਾਲਰ ਪ੍ਰਤੀ ਟਨ ਵੇਚਿਆ ਜਾ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|