|
| ਦੂਰਸੰਚਾਰ ਵਿਭਾਗ ਦੀ ਕੰਪਨੀਆਂ ਨੂੰ ਚਿਤਾਵਨੀ |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 24 ਮਾਰਚ 2008 ( 13:12 IST ) | |
ਬਲੈਕਬੈਰੀ ਸੇਵਾ ਦੀ ਵਰਤੋਂ ਵਿਚ ਸਰੁੱਖਿਆ ਖਾਮੀਆਂ ਕਾਰਣ ਜਾਂਚ ਦੇ ਦਾਇਰੇ ਵਿਚ ਆਉਣ ਦੇ ਮੱਦੇਨਜ਼ਰ ਸਰਕਾਰ ਨੇ ਦੂਰਸੰਚਾਰ ਕੰਪਨੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ 15 ਦਿਨਾਂ ਦੇ ਅੰਦਰ ਜਰੂਰੀ ਸੁਰੱਖਿਆ ਪ੍ਰਣਾਲੀ ਲਾਗੂ ਕਰਨ ਜਾਂ ਫਿਰ ਸੇਵਾ ਬੰਦ ਕਰਨ.
ਦੂਰਸੰਚਾਰ ਵਿਭਾਗ ਦੇ ਅਧਿਕਾਰੀ ਮੁਤਾਬਕ ਸੰਬੰਧਤ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਕਨਾਡਾ ਦੇ ਬਲੈਕਬੈਰੀ ਲਾਇਸੈਂਸਰ ਰਿਸਰਚ ਇਨ ਮੋਸ਼ਨ(ਰਿਮ)ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤਾਂ ਜੋ ਦੇਸ਼ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਸੇਵਾ ਪ੍ਰਦਾਨ ਕੀਤੀ ਜਾ ਸਕੇ.
ਜੇਕਰ ਸੇਵਾ ਬੰਦ ਕੀਤੀ ਜਾਂਦੀ ਹੈ ਤਾਂ ਬਲੈਕਬੇਰੀ ਦੇ ਚਾਰ ਲੱਖ ਤੋਂ ਵੱਧ ਗਾਹਕ ਇਸ ਸੇਵਾ ਤੋਂ ਵਾਂਝੇ ਹੋ ਜਾਣਗੇ ਜਿਸ ਨਾਲ ਈਮੇਲ ਦੀ ਵਰਤੋਂ ਐਸਐਮਐਸ ਵਾਂਗ ਕੀਤੀ ਜਾ ਸਕਦੀ ਹੈ.ਦੂਰਸੰਚਾਰ ਸਕੱਤਰ ਨੇ ਹਾਲ ਹੀ ਵਿਚ ਕਿਹਾ ਸੀ ਕਿ ਸਰਕਾਰ ਇਸ ਮਾਮਲੇ ਨੂੰ ਹੱਲ ਕਰਨਾ ਚਾਹੁੰਦੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|