|
| ਸਰਕਾਰ ਪਰਮਾਣੂ ਊਰਜਾ ਲਈ ਵਚਨਬੱਧ:ਪੀਐਮ |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 24 ਮਾਰਚ 2008 ( 15:37 IST ) | |
ਭਾਰਤ-ਅਮਰੀਕਾ ਪਰਮਾਣੂ ਸੌਦੇ ਉੱਪਰ ਵਾਮ ਦਲਾਂ ਵੱਲੋਂ ਹੋ ਰਹੇ ਭਾਰੀ ਵਿਰੋਧ ਦੇ ਬਾਵਜੂਦ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਉਹਨਾਂ ਦੀ ਸਰਕਾਰ ਪ੍ਰਦੂਸ਼ਨ ਰਹਿਤ ਬਿਜਲੀ ਸਰੋਤ ਵਜੋਂ ਪਰਮਾਣੂ ਊਰਜਾ ਵਿਕਸਿਤ ਕਰਨ ਲਈ ਵਚਨਬੱਧ ਹੈ.
ਦਿੱਲੀ ਦੇ ਬਾਹਰੀ ਬਵਾਨਾ ਖੇਤਰ ਵਿਚ 1500 ਮੈਗਾਵਾਟ ਦੀ ਬਿਜਲੀ ਪਰੀਯੋਜਨਾ ਦੇ ਤੀਜੇ ਦੌਰ ਦੀ ਬੁਨਿਆਦ ਰੱਖਣ ਮਗਰੋਂ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਪ੍ਰਦੂਸ਼ਣ ਰਹਿਤ ਬਿਜਲੀ ਸਰੋਤ ਵਜੋਂ ਪਰਮਾਣੂ ਊਰਜਾ ਦਾ ਵਿਕਾਸ ਕਰੇਗੀ.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਵਿਚ ਊਰਜਾ ਦੇ ਕੁੱਝ ਸਰੋਤ ਸਸਤੇ ਹੋ ਸਕਦੇ ਹਨ ਪਰ ਦੇਸ਼ ਨੂੰ ਅਗਲੀ ਪੀੜ੍ਹੀਆਂ ਬਾਰੇ ਸੋਚਣ ਦੀ ਲੋੜ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|