|
| ਟਾਟਾ ਅਸੈਟ ਮੈਨੇਜਮੈਂਟ ਦਾ ਨਿਊ ਸਟਾਰ ਨਾਲ ਗਠਜੋੜ |
| ਮੁੰਬਈ(ਭਾਸ਼ਾ), ਬੁੱਧਵਾਰ, 2 ਅਪ੍ਰੈਲ 2008 ( 12:08 IST ) | |
ਟਾਟਾ ਅਸੈਟ ਮੈਨੇਜਮੈਂਟ ਨੇ ਕਿਹਾ ਹੈ ਕਿ ਉਸ ਨੇ ਬ੍ਰਿਟੇਨ ਵਿਖੇ ਸਥਿੱਤ ਫੰਡ ਪ੍ਰਬੰਧਨ ਕੰਪਨੀ ਨਿਉ ਸਟਾਰ ਨਾਲ ਭਾਈਵਾਲੀ ਕੀਤੀ ਹੈ.
ਕੰਪਨੀ ਨੇ ਦੱਸਿਆ ਕਿ ਬ੍ਰਿਟੇਨ ਵਿਚ ਰਹਿ ਰਹੇ ਲੋਕਾਂ ਨੂੰ ਘਰੇਲੂ ਇਕਵਿਟੀ ਬਜ਼ਾਰ ਵਿਚ ਨਿਵੇਸ਼ ਨਾਲ ਜੁੜੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਉਕਤ ਭਾਈਵਾਲੀ ਕੀਤੀ ਗਈ ਹੈ.
ਟਾਟਾ ਅਸੈਟ ਮੈਨੇਜਮੈਂਟ ਦੇ ਪ੍ਰਧਾਨ ਫਰੋਹ ਦੇ ਕਾਵਾਰਾਨਾ ਨੇ ਇੱਕ ਬਿਆਨ ਵਿਚ ਦੱਸਿਆ ਕਿ ਦੋਵੇਂ ਕੰਪਨੀਆਂ ਦੀ ਮੁਹਾਰਤ ਅਤੇ ਅਨੁਭਵਾਂ ਰਾਹੀਂ ਬ੍ਰਿਟੇਨ ਦੇ ਖੁਦਰਾ ਨਿਵੇਸ਼ਕਾਂ ਦੀ ਭਾਰਤੀ ਬਜਾਰ ਵਿਚ ਪਹੁੰਚ ਯਕੀਨੀ ਬਣਾਈ ਜਾ ਸਕੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|