ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਦੇਵੜਾ ਮਿਲਣਗੇ ਪਾਕਿ,ਇਰਾਨੀ ਅਧਿਕਾਰੀਆਂ ਨਾਲ
ਮੁੰਬਈ(ਭਾਸ਼ਾ), ਸ਼ਨਿਵਾਰ, 5 ਅਪ੍ਰੈਲ 2008   ( 15:42 IST )
ਕੇਂਦਰੀ ਪਟਰੋਲੀਅਮ ਮੰਤਰੀ ਮੁਰਲੀ ਦੇਵੜਾ ਨੇ ਅੱਜ ਕਿਹਾ ਕਿ ਉਹ ਇਰਾਨ-ਪਾਕਿਸਤਾਨ-ਭਾਰਤ ਗੈਸ ਪਾਇਪ ਲਾਇਨ ਮੁੱਦੇ ਉੱਪਰ ਜਲਦੀ ਹੀ ਇਰਾਨੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਮਿਲਣਗੇ.

ਦੇਵੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ 23 ਅਪ੍ਰੈਲ ਨੂੰ ਮਿਲਣਗੇ.ਦੇਵੜਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਅਸੀਂ ਸਮੱਸਿਆ ਦਾ ਜਲਦੀ ਹੱਲ ਕਰ ਲਵਾਂਗੇ.

ਉਹਨਾਂ ਦੱਸਿਆ ਕਿ ਇਹ ਬੈਠਕ ਪਾਕਿਸਤਾਨ ਵਿਚ ਆਯੋਜਿਤ ਕੀਤੀ ਜਾਵੇਗੀ.ਦੇਵੜਾ ਨੇ ਕਿਹਾ ਕਿ ਇਸ ਮੁੱਦੇ ਉੱਪਰ ਕੋਈ ਜਿਆਦਾ ਮਤਭੇਦ ਨਹੀਂ ਹੈ.ਉਹਨਾਂ ਕਿਹਾ ਕਿ ਕੀਮਤਾਂ ਅਤੇ ਉਪਕਰ ਜਿਹੇ ਮੁੱਦਿਆਂ ਉੱਪਰ ਚਰਚਾ ਹੋਣੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸਮੂਹ 8, ਦਾਨਦਾਤਾ ਦੇਸ਼ਾਂ ਦੀ ਵਾਰਤਾ ਸ਼ੁਰੂ
ਬ੍ਰਿਟਿਸ਼ ਏਸ਼ੀਆਈ ਸਮੁਦਾਏ ਲਈ ਨਵਾਂ ਚੈਨਲ
ਟਾਟਾ ਸਮੂਹ ਦੀ ਟੈਲਕਾਨ ਖਰੀਦੇਗੀ ਹਿੱਸੇਦਾਰੀ
ਸ਼੍ਰੀ ਸੀਮੰਟ ਦੀ ਵਿੱਕਰੀ ਵਧੀ
ਕੋਲਗੇਟ ਨੇ ਖਰੀਦੀ ਹਿੱਸੇਦਾਰੀ
ਦੇਸ਼ 'ਚ ਹੈ ਸਮਰੱਥਾ:ਕਾਮਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...