|
| ਚਾਰ ਮਹਾਂਨਗਰਾਂ 'ਚ ਅਨਾਜ ਦੀ ਕੀਮਤ ਵਧੀ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 6 ਅਪ੍ਰੈਲ 2008 ( 15:20 IST ) | |
ਦੇਸ਼ ਦੇ ਚਾਰ ਮਹਾਂਨਗਰਾਂ ਵਿਚ ਗਰੀਬ ਅਤੇ ਮੱਧਮ ਤਬਕੇ ਦੇ ਲੋਕਾਂ ਲਈ ਜੀਵਨ ਦਾ ਸੰਘਰਸ਼ ਹੋਰ ਮੁਸ਼ਕਲ ਹੋ ਗਿਆ ਹੈ ਕਿਉਂ ਜੋ ਰੋਜ਼ਾਨਾ ਦੇ ਸਮਾਨ ਅਤੇ ਦੁੱਧ ਦੀਆਂ ਕੀਮਤਾਂ ਵਿਚ ਬੀਤੇ ਇੱਕ ਵਰ੍ਹੇ ਵਿਚ 40 ਫੀਸਦੀ ਦਾ ਵਾਧਾ ਹੋਇਆ ਹੈ.
ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਵੱਲੋਂ ਤਿਆਰ 14 ਲੋੜੀਂਦੀਆਂ ਵਸਤਾਂ ਦੀ ਰਿਟੇਲ ਕੀਮਤ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਦਿੱਲੀ ਵਿਚ ਸੱਭ ਤੋਂ ਵੱਧ ਕੀਮਤਾਂ ਵਧੀਆਂ.ਇਸ ਤੋਂ ਮਗਰੋਂ ਕੋਲਕਾਤਾ, ਮੁੰਬਈ ਅਤੇ ਚੇਨੱਈ ਦਾ ਨੰਬਰ ਆਉਂਦਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|