ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਪਾਸਵਾਨ ਨੇ ਮੰਗੀ ਖਾਦ ਲਈ ਸਬਸਿਡੀ
ਨਵੀਂ ਦਿੱਲੀ(ਭਾਸ਼ਾ), ਐਤਵਾਰ, 6 ਅਪ੍ਰੈਲ 2008   ( 15:22 IST )
ਸਰਕਾਰ ਵੱਲੋਂ ਮਹਿੰਗਾਈ ਰੋਕਣ ਲਈ ਕੀਤੀਆਂ ਗਈਆਂ ਵੱਖ-ਵੱਖ ਕੋਸ਼ਿਸ਼ਾਂ ਵਿਚਕਾਰ ਪਹਿਲਾਂ ਹੀ ਰਵੈਨਿਊ ਘਾਟਾ ਝੱਲ ਰਹੇ ਖਾਦ ਖੇਤਰ ਲਈ ਕੇਂਦਰੀ ਖਾਦ ਅਤੇ ਰਸਾਇਣ ਮੰਤਰੀ ਰਾਮ ਬਿਲਾਸ ਪਾਸਵਾਨ ਨੇ 90000 ਕਰੋੜ ਰੁਪਏ ਦੀ ਸਬਸਿਡੀ ਮੰਗੀ ਹੈ ਜੋ ਪਹਿਲਾਂ ਦੇ ਮੁਕਾਬਲੇ ਤਿੰਨ ਗੁਣਾ ਹੈ.

ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਭੇਜੀ ਚਿੱਠੀ ਵਿਚ ਪਾਸਵਾਨ ਨੇ ਖਾਦਾਂ ਉੱਪਰ ਸਬਸਿਡੀ ਵਧਾ ਕੇ 90 ਹਜ਼ਾਰ ਕਰੋੜ ਰੁਪਏ ਕਰਨ ਦੀ ਅਪੀਲ ਕੀਤੀ ਹੈ ਜਦੋਂ ਕਿ ਕੇਂਦਰ ਵੱਲੋਂ ਬਜਟੀ ਵਿਵਸਥਾ 30896 ਕਰੋੜ ਰੁਪਏ ਦੀ ਕੀਤੀ ਗਈ ਹੈ.

ਪਾਸਵਾਨ ਦਾ ਕਹਿਣਾ ਹੈ ਕਿ ਕੱਚੇ ਮਾਲ ਦੀਆਂ ਕੀਮਤਾਂ ਵਧੀਆਂ ਹਨ ਅਤੇ ਘਰੇਲੂ ਖਪਤ ਵਿਚ ਦੱਸ ਫੀਸਦੀ ਦਾ ਵਾਧਾ ਹੋਣ ਦੀ ਆਸ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਚਾਰ ਮਹਾਂਨਗਰਾਂ 'ਚ ਅਨਾਜ ਦੀ ਕੀਮਤ ਵਧੀ
10 ਕਰੋੜ ਡਾਲਰ ਦਾ ਨਿਵੇਸ਼ ਕਰੇਗੀ ਕੋਬਰਾ
ਮਹਿੰਦਰਾ ਰੇਨੋ ਨੇ ਵੇਚੇ 3068 ਵਾਹਨ
ਸਰਕਾਰ ਨੇ ਚੁੱਕਿਆ ਦੇਰ ਨਾਲ ਕਦਮ:ਨੀਤਿਸ਼
ਦੇਵੜਾ ਮਿਲਣਗੇ ਪਾਕਿ,ਇਰਾਨੀ ਅਧਿਕਾਰੀਆਂ ਨਾਲ
ਸਮੂਹ 8, ਦਾਨਦਾਤਾ ਦੇਸ਼ਾਂ ਦੀ ਵਾਰਤਾ ਸ਼ੁਰੂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...