|
| ਬੀਮਾ ਕੰਪਨੀਆਂ ਨੂੰ ਦੇਣੇ ਪੈਣਗੇ 27.6 ਅਰਬ ਡਾਲਰ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 6 ਅਪ੍ਰੈਲ 2008 ( 15:23 IST ) | |
ਸੰਸਾਰ ਭਰ ਦੀਆਂ ਬੀਮਾ ਕੰਪਨੀਆਂ ਨੂੰ ਕੁਦਰਤੀ ਆਫਤਾਂ ਲਈ 27.6 ਅਰਬ ਡਾਲਰ ਦਾ ਭੁਗਤਾਨ ਕਰਨਾ ਪਵੇਗਾ.
ਸਵਿੱਟਜ਼ਰਲੈਂਡ ਵਿਖੇ ਸਥਿੱਤ ਆਰਥਿਕ ਸੋਧ ਅਤੇ ਸਲਾਹਕਾਰ ਫਰਮ ਸਵਿੱਸ ਰੀ ਇੰਸ਼ੋਰੈਂਸ ਨੇ ਆਪਣੀ ਤਾਜ਼ਾ ਰਿਪੋਰਟ ਵਿਚ ਕਿਹਾ ਕਿ ਚੀਨ, ਭਾਰਤ ਅਤੇ ਪਾਕਿਸਤਾਨ ਬੀਤੇ ਵਰ੍ਹੇ ਕੁਦਰਤੀ ਆਫਤਾਂ ਤੋਂ ਸੱਭ ਤੋਂ ਵੱਧ ਪ੍ਰਭਾਵਿਤ ਦੇਸ਼ ਰਹੇ.
ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਭਾਰਤ ਅਤੇ ਬੰਗਲਾਦੇਸ਼ ਜਿਹੇ ਵਿਕਾਸਸ਼ੀਲ ਦੇਸ਼ਾਂ ਵਿਚ ਹੜ੍ਹਾਂ ਕਾਰਣ ਵੱਧ ਨੁਕਸਾਨ ਹੋਇਆ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|