|
| ਲੈਂਕੋ ਕਰੇਗੀ 18000 ਕਰੋੜ ਦਾ ਨਿਵੇਸ਼ |
| ਨਵੀਂ ਦਿੱਲੀ(ਭਾਸ਼ਾ), 6 ਅਪ੍ਰੈਲ 2008 ( 15:24 IST ) | |
ਲੈਂਕੋ ਸਮੂਹ ਨੇ ਸਾਲ 2015 ਤੱਕ 3 ਹਜ਼ਾਰ ਮੈਗਾਵਾਟ ਦੀ ਸਮਰੱਥਾ ਵਾਲੇ ਪਣਬਿਜਲੀ ਕੇਂਦਰ ਸਥਾਪਤ ਕਰਨ ਲਈ 18 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ.
ਲੈਂਕੋ ਸਮੂਹ ਦੇਸ਼ ਭਰ ਵਿਚ 742 ਮੈਗਾਵਾਟ ਸਮਰੱਥਾ ਵਾਲੀਆਂ ਪੰਜ ਪਣਬਿਜਲੀ ਪਰੀਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ.
ਲੈਂਕੋ ਅਨਰਜੀ ਪ੍ਰਾਇਵੇਟ ਲਿਮਿਟੇਡ ਦੇ ਪ੍ਰਬੰਧਕ ਸ਼ੈਲਿੰਦਰ ਨੇ ਪੱਤਰਕਰਾਂ ਨੂੰ ਦੱਸਿਆ ਕਿ ਅਸੀਂ ਸਾਲ 2015 ਤੱਕ 15 ਹਜ਼ਾਰ ਮੈਗਾਵਾਟ ਬਿਜਲੀ ਉਤਪਾਦਨ ਕਰਨ ਦੀ ਯੋਜਨਾ ਬਣਾਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|