|
| ਹੋਰ ਕਦਮ ਚੁੱਕੇਗੀ ਸਰਕਾਰ:ਪੀਐਮ |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 7 ਅਪ੍ਰੈਲ 2008 ( 11:51 IST ) | |
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਵੱਧਦੀ ਮਹਿੰਗਾਈ ਤੋਂ ਚਿੰਤਤ ਹੈ.ਉਹਨਾਂ ਕਿਹਾ ਕਿ ਮੁੱਦਰਾ ਸਫੀਤੀ ਕਾਬੂ ਕਰਨ ਲਈ ਸਰਕਾਰ ਵੱਲੋਂ ਹੋਰ ਕਦਮ ਚੁੱਕੇ ਜਾ ਸਕਦੇ ਹਨ ਅਤੇ ਇਸਦਾ ਪ੍ਰਭਾਵ ਆਗਾਮੀ ਹਫਤਿਆਂ ਵਿਚ ਵਿਖਾਈ ਦੇਵੇਗਾ.
ਇਸ ਮੌਕੇ ਪ੍ਰਧਾਨ ਮੰਤਰੀ ਨੇ ਮੁੱਦਰਾਸਫੀਤੀ ਵੱਧਣ ਦਾ ਕਾਰਣ ਅੰਤਰ ਰਾਸ਼ਟਰੀ ਪੱਧਰ ਉੱਪਰ ਕੁੱਝ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਦੱਸਦੇ ਹੋਏ ਕਿਹਾ ਕਿ ਸਰਕਾਰ ਵੱਧਦੀਆਂ ਕੀਮਤਾਂ ਨੂੰ ਰੋਕਣ ਲਈ ਪਹਿਲਾਂ ਹੀ ਕਦਮ ਚੁੱਕ ਚੁੱਕੀ ਹੈ.
ਉਹਨਾਂ ਕਿਹਾ ਕਿ ਮੰਤਰੀ ਮੰਡਲ ਦੀ ਕੀਮਤਾਂ ਸੰਬੰਧੀ ਸੰਮਤੀ ਨੇ ਬੈਠਕ ਕਰਕੇ ਕੁੱਝ ਫੈਸਲੇ ਕੀਤੇ ਹਨ ਅਤੇ ਕੀਮਤਾਂ ਨੂੰ ਕਾਬੂ ਵਿਚ ਕਰਨ ਲਈ ਹੋਰ ਜੋ ਕੁੱਝ ਵੀ ਕੀਤਾ ਜਾ ਸਕਦਾ ਹੈ, ਕੀਤਾ ਜਾਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|