|
| ਡਾਲਰ ਮੁਕਾਬਲੇ ਰੁਪਏ 'ਚ ਗਿਰਾਵਟ |
| ਮੁੰਬਈ(ਭਾਸ਼ਾ), ਮੰਗਲਵਾਰ, 8 ਅਪ੍ਰੈਲ 2008 ( 12:35 IST ) | |
ਵਿਦੇਸ਼ੀ ਮੁੱਦਰਾ ਬਜਾਰ ਵਿਚ ਅੱਜ ਡਾਲਰ ਮੁਕਾਬਲੇ ਰੁਪਏ ਵਿਚ ਗਿਰਾਵਟ ਦਰਜ ਕੀਤੀ ਗਈ.ਰੁਪੱਈਆ ਅੱਜ ਡਾਲਰ ਮੁਕਾਬਲੇ 40 ਦੇ ਪੱਧਰ ਨੂੰ ਪਾਰ ਕਰਕੇ ਸਵੇਰ ਦੇ ਕਾਰੋਬਾਰ ਦੌਰਾਨ 40.02-03 ਰੁਪਏ ਪ੍ਰਤੀ ਡਾਲਰ ਦੇ ਪੱਧਰ ਉੱਪਰ ਚੱਲ ਰਿਹਾ ਸੀ.
ਅੰਤਰ ਬੈਂਕ ਵਿਦੇਸ਼ੀ ਮੁੱਦਰਾ ਬਜਾਰ ਵਿਚ ਰੁਪੱਈਆ 40.01-03 ਦੇ ਦਾਇਰੇ ਵਿਚਕਾਰ ਰਿਹਾ.ਇਸ ਤੋਂ ਪਹਿਲਾਂ ਇਹ 39.96-98 ਰੁਪਏ ਪ੍ਰਤੀ ਡਾਲਰ ਉੱਪਰ ਖੁੱਲਿਆ.ਕੱਲ੍ਹ ਰੁਪੱਈਆ 39.96-97 ਰੁਪਏ ਪ੍ਰਤੀ ਡਾਲਰ ਦੇ ਪੱਧਰ ਉੱਪਰ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|