|
| ਕੋਟਕ ਮਹਿੰਦਰਾ ਬੈਂਕ ਨੇ ਕੈਡਿਟ ਕਾਰਡ ਕੀਤਾ ਲਾਂਚ |
| ਮੁੰਬਈ (ਭਾਸ਼ਾ), ਬੁੱਧਵਾਰ, 16 ਅਪ੍ਰੈਲ 2008 ( 10:09 IST ) | |
ਘਰੇਲੂ ਬਜ਼ਾਰ 'ਚ ਅਗਲੇ ਤਿੰਨ ਸਾਲ ਦੌਰਾਨ ਉੱਚ ਪੰਜ ਕੈਡਿਟ ਕਾਰਡ ਜ਼ਾਰੀਕਰਤਾਵਾਂ ਦੀ ਸੂਚੀ 'ਚ ਸ਼ੁਮਾਰ ਹੋਣ ਦਾ ਲਕਸ਼ ਲੈ ਕੇ ਚੱਲ ਰਹੀ ਨਿੱਜੀ ਖੇਤਰ ਦੇ ਕੋਟਕ ਮਹਿੰਦਰਾ ਬੈਂਕ ਨੇ ਅੱਜ ਆਪਣੇ ਗ੍ਰਾਹਕਾਂ ਲਈ ਕੈਡਿਟ ਕਾਰਡ ਲਾਂਚ ਕੀਤਾ.
ਕੋਟਕ ਮਹਿੰਦਰਾ ਬੈਂਕ ਦੇ ਕਾਰਜਕਾਰੀ ਉੱਪਪ੍ਰਧਾਨ ਅਤੇ ਪ੍ਰਬੰਧ ਨਿਦੇਸ਼ਕ ਉਦੈ ਕੋਟਕ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਬੈਂਕ ਨੇ ਅਗਲੇ ਤਿੰਨ ਸਾਲ ਦੌਰਾਨ 15 ਲੱਖ ਕੈਡਿਟ ਕਾਰਡ ਜ਼ਾਰੀ ਕਰਨ ਦੀ ਯੋਜਨਾ ਬਣਾਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|