|
| ਪ੍ਰਤਿਭਾ ਵੱਲੋਂ ਮੈਕਸਿਕਨ ਵਪਾਰੀਆਂ ਨੂੰ ਸੱਦਾ |
| ਮੈਕਸਿਕੋ ਸਿਟੀ(ਭਾਸ਼ਾ), ਐਤਵਾਰ, 20 ਅਪ੍ਰੈਲ 2008 ( 14:40 IST ) | |
ਮੈਕਸਿਕੋ ਦੇ ਦੌਰੇ ਉੱਪਰ ਗਈ ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਮੈਕਸਿਕੋ ਦੇ ਨਿਵੇਸ਼ਕਾਂ ਨੂੰ ਭਾਰਤੀ ਬਜਾਰਾਂ ਵਿਚ ਨਿਵੇਸ਼ ਸੰਭਾਵਨਾਵਾਂ ਦੀ ਭਾਲ ਦਾ ਸੱਦਾ ਦਿੱਤਾ ਹੈ.
ਇਸ ਦੌਰਾਨ ਉਹਨਾਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਵਪਾਰਕ ਤਬਕੇ 2010 ਤੱਕ ਪੰਜ ਅਰਬ ਡਾਲਰ ਦੇ ਕਾਰੋਬਾਰੀ ਟੀਚੇ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕਰਨ.ਉਹਨਾਂ ਕਿਹਾ ਕਿ ਸਾਲ 2010 ਤੱਕ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਪਹਿਲਾਂ ਹੀ ਪੰਜ ਅਰਬ ਡਾਲਰ ਦੇ ਕਾਰੋਬਾਰ ਦਾ ਟੀਚਾ ਨਿਰਧਾਰਤ ਕੀਤਾ ਹੈ.
ਇੱਥੇ ਵੱਡੀ ਗਿਣਤੀ ਵਿਚ ਮੌਜੂਦ ਭਾਰਤੀ ਅਤੇ ਮੈਕਸਿਕਨ ਵਪਾਰੀਆਂ ਨੂੰ ਉਹਨਾਂ ਕਿਹਾ ਕਿ ਸਰਕਾਰਾਂ ਸਿਰਫ ਤਾਲਮੇਲ ਲਈ ਭੂਮਿਕਾ ਨਿਭਾ ਸਕਦੀਆਂ ਹਨ ਅਤੇ ਉਚਿਤ ਰਾਜਸੀ ਅਤੇ ਆਰਥਿਕ ਮਾਹੌਲ ਪੈਦਾ ਕਰ ਸਕਦੀਆਂ ਹਨ ਪਰ ਅਸਲੀ ਭੂਮਿਕਾ ਤਾਂ ਵਪਾਰੀਆਂ ਦੀ ਹੀ ਹੁੰਦੀ ਹੈ ਜੋ ਨਿਵੇਸ਼ ਕਰਨਾ ਚਾਹੁੰਦੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|