ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਮਹਿੰਦਰਾ ਲਾਈਫਸਪੇਸ ਕਰੇਗੀ ਭਾਰੀ ਨਿਵੇਸ਼
ਨਵੀਂ ਦਿੱਲੀ (ਭਾਸ਼ਾ), ਸੋਮਵਾਰ, 21 ਅਪ੍ਰੈਲ 2008   ( 11:48 IST )
ਮਹਿੰਦਰਾ ਐਂਡ ਮਹਿੰਦਰਾ ਦੀ ਰਿਅਲ ਏਸਟੇਟ ਕੰਪਨੀ ਮਹਿੰਦਰਾ ਲਾਈਫ ਸਪੇਸ ਡੈਵਲਪਰਸ ਅਗਲੇ ਤਿੰਨ ਸਾਲਾਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਚਾਰ ਰਿਹਾਇਸ਼ੀ ਪ੍ਰੋਜੈਕਟਾਂ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ.

ਮਹਿੰਦਰਾ ਲਾਈਫ ਸਪੇਸ ਡੈਵਲਪਰਸ ਦੇ ਪ੍ਰਬੰਧ ਨਿਦੇਸ਼ਕ ਅਤੇ ਮੁੱਖ ਕਾਰਜਕਾਰੀ ਪਵਨ ਮਲਹੋਤਰਾ ਨੇ ਦੱਸਿਆ ਕਿ ਇਹ ਸਾਰੇ ਪ੍ਰੋਜੈਕਟ ਤਿੰਨ ਸਾਲ ਵਿੱਚ ਪੂਰੇ ਹੋ ਜਾਣਗੇ. ਕੰਪਨੀ ਨੇ ਫਰੀਦਾਬਾਦ ਅਤੇ ਮੁੰਬਈ ਪ੍ਰੋਜੈਕਟ ਉੱਤੇ ਕੰਮ ਚਾਲੂ ਕਰ ਦਿੱਤਾ ਹੈ.

ਉਹਨਾਂ ਨੇ ਦੱਸਿਆ ਕਿ ਕੰਪਨੀ ਚਾਰ ਹਾਊਸਿੰਗ ਪ੍ਰੋਜੈਕਟ ਵਿਕਸਤ ਕਰਨ ਦੀ ਯੋਜਨਾ ਬਣਾਈ ਹੈ, ਜਿਸ ਵਿੱਚ ਕਰੀਬਨ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਭੂਟਾਨ ਪ੍ਰਵੇਸ਼ ਕਰੇਗੀ ਪੀਐੱਨਬੀ
ਨੈਚਰ ਨੇ ਲਾਂਚ ਕੀਤੀ ਨਵੀਂ ਵੈਬਸਾਈਟ
ਹੁਣ ਕਿੰਗਫਿਸ਼ਰ 'ਚ ਬੈਠਣਗੇ ਮੁਸਲਿਮ ਵੀ
ਸਮੁੰਦਰੀ ਜਹਾਜ਼ ਸੇਵਾਵਾਂ ਸ਼ੁਰੂ ਕਰੇਗੀ ਪਵਨਹੰਸ
ਬਹਰੀਨ ਭਰੇਗਾ ਭਾਰਤ ਲਈ ਉਡਾਨ
ਮਾਰੂਤੀ ਸੁਜੂਕੀ ਵਧਾਵੇਗੀ ਕੀਮਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...