|
| ਪੰਜਾਬ ਵੱਲੋਂ 2000 ਕਰੋੜ ਦਾ ਭੁਗਤਾਨ |
| ਚੰਡੀਗੜ੍ਹ(ਭਾਸ਼ਾ), ਮੰਗਲਵਾਰ, 22 ਅਪ੍ਰੈਲ 2008 ( 14:10 IST ) | |
ਪੰਜਾਬ ਸਰਕਾਰ ਨੇ ਰਾਜ ਦੇ ਕਿਸਾਨਾਂ ਨੂੰ 19 ਅਪ੍ਰੈਲ ਤੱਕ ਦੀ ਕਣਕ ਖਰੀਦ ਲਈ 2000 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ.
ਇੱਕ ਅਧਿਕਾਰਕ ਬੁਲਾਰੇ ਨੇ ਕਿਹਾ ਕਿ ਸਰਕਾਰ ਨੇ ਕੁੱਲ ਖਰੀਦ ਸੀਜ਼ਨ ਲਈ ਪਹਿਲਾਂ ਹੀ 11000 ਕਰੋੜ ਰੁਪਏ ਵੱਖ ਰੱਖੇ ਹਨ ਤਾਂ ਜੋ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਭੁਗਤਾਨ ਯਕੀਨੀ ਬਣਾਇਆ ਜਾ ਸਕੇ.
ਉਹਨਾਂ ਕਿਹਾ ਕਿ ਛੇ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲਾਂ ਨੇ ਰਾਜ ਵਿਚ ਕੇਂਦਰੀ ਪੂਲ ਲਈ 30.60 ਲੱਖ ਟਨ ਕਣਕ ਦੀ ਖਰੀਦ ਕੀਤੀ ਹੈ.ਉਹਨਾਂ ਨੇ ਐਤਵਾਰ ਤੱਕ 31.17 ਲੱਖ ਟਨ ਕਣਕ ਦੀ ਖਰੀਦ ਕੀਤੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|