ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਆਨੰਦ ਮਹਿੰਦਰਾ ਬਣੇ ਐਨਐਸਸੀ ਦੇ ਪ੍ਰਧਾਨ
ਮੁੰਬਈ (ਭਾਸ਼ਾ), ਬੁੱਧਵਾਰ, 23 ਅਪ੍ਰੈਲ 2008   ( 16:42 IST )
ਪ੍ਰਸਿੱਧ ਉਦਯੋਗਪਤੀ ਆਨੰਦ ਮਹਿੰਦਰਾ ਨੂੰ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐਸਐਸਸੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ.

ਮਹਿੰਦਰਾ ਕੁਮਾਰ ਮੰਗਲਮ ਤੋਂ ਅਹੁਦਾਭਾਰ ਗ੍ਰਹਿਣ ਕਰਨਏ,ਜਿਨ੍ਹਾਂ ਨੇ ਤਿੰਨ ਸਾਲਾਂ ਤੱਕ ਇਸ ਪ੍ਰੀਸ਼ਦ ਦਾ ਨੇਤਰਤੱਵ ਕੀਤਾ.ਐਨਐਸਸੀ 'ਚ ਨਿਯੁਕਤੀ 'ਤੇ ਪ੍ਰਤਿਕ੍ਰਿਆ ਵਿਅਕਤ ਕਰਦੇ ਹੋਏ ਮਹਿੰਦਰਾ ਨੇ ਕਿਹਾ ਕਿ ਮੈਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਾਏ ਜਾਣ ਤੋਂ ਕਾਫ਼ੀ ਖੁਸ਼ ਹਾਂ.ਇਸ ਅਹੁਦੇ 'ਤੇ ਮੇਰੇ ਪਿਤਾ ਵੀ ਕੰਮ ਕਰ ਚੁੱਕੇ ਹਨ.

ਇੱਥੇ ਵਰਨਣਯੋਗ ਹੈ ਕਿ ਐਨਐਸਸੀ ਦਾ ਗਠਨ ਲੇਬਰ ਵਿਭਾਗ ਦੁਆਰਾ ਸਾਲ 1966 'ਚ ਇੱਕ ਸੁਤੰਤਰ ਨਿਗਮ ਦੇ ਰੂਪ 'ਚ ਕੀਤਾ ਗਿਆ ਸੀ,ਜਿਸ ਦਾ ਉਦੇਸ਼ ਰਾਸ਼ਟਰੀ ਸਤਰ 'ਤੇ ਸੁਰੱਖਿਆ ਸਿਹਤ ਅਤੇ ਵਾਤਾਵਰਣ 'ਤੇ ਸਵੈਇਛੁਕ ਅੰਦੋਲਨ ਸ਼ੁਰੂ ਕਰਨਾ ਅਤੇ ਉਸ ਨੂੰ ਬਣਾਏ ਰੱਖਣਾ ਸੀ.

(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕੱਚੇ ਤੇਲ ਦੀ ਕੀਮਤ 118 ਡਾਲਰ ਪਹੁੰਚੀ
ਲਾਈਜ਼ਰ ਆਪਣੀ ਸਮਰੱਥਾ ਵਧਾਕੇ ਕਰੇਗੀ ਦੁੱਗਣੀ
ਡੈਕਨ ਅਵਿਏਸ਼ਨ ਘਾਟੇ 'ਚ ਕਮੀ ਆਈ
ਭਾਰਤ ਭੂਟਾਨ ਨੂੰ ਭੇਜੇਗਾ ਚਾਵਲ
ਵਿਦੇਸ਼ੀ ਨਿਵੇਸ਼ 'ਚ ਭਾਰੀ ਗਿਰਾਵਟ
ਪੰਜਾਬ ਵੱਲੋਂ 2000 ਕਰੋੜ ਦਾ ਭੁਗਤਾਨ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...