ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਓਬੀਸੀ ਨੂੰ 99.44 ਕਰੋੜ ਦਾ ਨੁਕਸਾਨ
ਨਵੀਂ ਦਿੱਲੀ (ਭਾਸ਼ਾ), ਵੀਰਵਾਰ, 24 ਅਪ੍ਰੈਲ 2008   ( 10:22 IST )
ਸਰਕਾਰੀ ਮਲਕੀਅਤ ਵਾਲੇ ਓਰੀਐਂਟਲ ਬੈਂਕ ਆਫ ਕਾਮਰਸ (ਓਬੀਸੀ) ਨੇ ਕੱਲ੍ਹ ਕਿਹਾ ਕਿ ਉਸਨੂੰ 2007-08 ਦੀ ਚੌਥੀ ਤਿਮਾਹੀ ਦੇ ਦੌਰਾਨ 99.44 ਕਰੋੜ ਰੁਪਏ ਦਾ ਸ਼ੁੱਧ ਨੁਕਸਾਨ ਹੋਇਆ ਹੈ. ਬੈਂਕ ਕੋਲ 1402 ਬਰਾਂਚਾਂ ਦਾ ਨੈੱਟਵਰਕ ਹੈ.

ਪਹਿਲਾਂ ਵਾਲੇ ਵਿੱਤ ਵਰ੍ਹੇ ਦੀ ਚੌਥੀ ਤਿਮਾਹੀ ਵਿੱਚ ਉਸਨੂੰ 54.86 ਕਰੋੜ ਰੁਪਏ ਦਾ ਮੁਨਾਫਾ ਹੋਇਆ ਸੀ. ਬੈਂਕ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਚਾਲੂ ਵਿੱਤ ਵਰ੍ਹੇ ਦੇ ਦੌਰਾਨ ਉਸਦੇ ਕਾਰੋਬਾਰ ਵਿੱਚ 25 ਫੀਸਦੀ ਦਾ ਵਾਧਾ ਹੋਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸਕੋਰਪੀਓ ਚਿਲੀ ਦੇ ਬਾਜ਼ਾਰ 'ਚ
ਆਨੰਦ ਮਹਿੰਦਰਾ ਬਣੇ ਐਨਐਸਸੀ ਦੇ ਪ੍ਰਧਾਨ
ਕੱਚੇ ਤੇਲ ਦੀ ਕੀਮਤ 118 ਡਾਲਰ ਪਹੁੰਚੀ
ਲਾਈਜ਼ਰ ਆਪਣੀ ਸਮਰੱਥਾ ਵਧਾਕੇ ਕਰੇਗੀ ਦੁੱਗਣੀ
ਡੈਕਨ ਏਵੀਏਸ਼ਨ ਘਾਟੇ 'ਚ ਕਮੀ ਆਈ
ਭਾਰਤ ਭੂਟਾਨ ਨੂੰ ਭੇਜੇਗਾ ਚਾਵਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...