ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਹੋਂਡਾ ਵੀ ਵਧਾਵੇਗੀ ਕਾਰਾਂ ਦੀ ਕੀਮਤ
ਨਵੀਂ ਦਿੱਲੀ (ਭਾਸ਼ਾ), 24 ਅਪ੍ਰੈਲ 2008   ( 16:22 IST )
ਮਾਰੂਤੀ ਦੇ ਬਾਅਦ ਹੋਂਡਾ ਸਿਏਲ ਕਾਰਸ ਇੰਡੀਆ ਨੇ ਵੀ ਆਪਣੀ ਕਾਰਾਂ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ. ਕੰਪਨੀ ਨੇ ਉਤਪਾਦਨ ਲਾਗਤ ਵਿੱਚ ਵਾਧੇ ਦੇ ਚੱਲਦੇ ਇਹ ਫੈਸਲਾ ਕੀਤਾ ਹੈ.

ਕੰਪਨੀ ਨੇ ਕਿਹਾ ਹੈ ਕਿ ਹੋਂਡਾ ਸਿਟੀ ਅਤੇ ਸਿਵਿਕ ਮਾਡਲਾਂ ਦੀ ਕੀਮਤ ਵਿੱਚ ਅਗਲੇ ਮਹੀਨਿਆਂ ਤੱਕ ਪੰਜ ਤੋਂ ਦਸ ਹਜ਼ਾਰ ਰੁਪਏ ਦਾ ਵਾਧਾ ਕਰੇਗੀ.

ਕੰਪਨੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਸਪਾਤ ਦੀ ਵੱਧ ਰਹੀਆਂ ਕੀਮਤਾਂ ਅਤੇ ਇਨਪੁਟ ਲਾਗਤ ਵਿੱਚ ਵਾਧੇ ਤੋਂ ਸਾਡੇ ਉਪਰ ਕਾਫੀ ਦਬਾਅ ਹੈ. ਉਹਨਾਂ ਨੇ ਕਿਹਾ ਕਿ ਹੁਣ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਸਾਨੂੰ ਕੁੱਝ ਬੋਝ ਗ੍ਰਾਹਕਾਂ ਉੱਤੇ ਪਾਉਣਾ ਹੋਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵਿੱਕਰੀ 'ਚ ਨੰਬਰ ਵਨ ਬਣੀ ਟੋਅਟਾ
ਏਟੀਐਫ 'ਤੇ ਕਰ ਘਟਾਵੇ ਗੁਜਰਾਤ:ਪ੍ਰਫੁੱਲ
ਖਾੜ੍ਹੀ ਨਿਵੇਸ਼ਕਾਂ ਨੇ ਕੀਤੀ ਕਮਾਈ
ਭਾਰਤ ਦੇਵੇਗਾ ਇਰਾਨ ਨੂੰ ਸਹਿਯੋਗ
ਓਬੀਸੀ ਨੂੰ 99.44 ਕਰੋੜ ਦਾ ਨੁਕਸਾਨ
ਸਕੋਰਪੀਓ ਚਿਲੀ ਦੇ ਬਾਜ਼ਾਰ 'ਚ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...