ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਬਾਟਾ ਦਾ ਮੁਨਾਫਾ ਵਧਿਆ
ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008   ( 13:40 IST )
ਫੁੱਟ ਵੀਅਰ ਬਨਾਉਣ ਵਾਲੀ ਕੰਪਨੀ ਬਾਟਾ ਇੰਡੀਆ ਲਿਮਿਟਡ ਨੇ 31 ਮਾਰਚ 2008 ਨੂੰ ਖਤਮ ਹੋਈ ਤਿਮਾਹੀ ਵਿਚ ਆਪਣੇ ਲਾਭ ਵਿਚ ਦੁੱਗਣਾ ਵਾਧਾ ਦਰਜ ਕੀਤਾ.ਕੰਪਨੀ ਨੇ ਇਸ ਦੌਰਾਨ 12.7 ਕਰੋੜ ਰੁਪਏ ਦਾ ਲਾਭ ਕਮਾਇਆ.

ਕੰਪਨੀ ਨੇ ਇਸ ਤੋਂ ਪਹਿਲਾਂ ਦੇ ਵਰ੍ਹੇ ਦੇ ਇੰਨ੍ਹੇ ਹੀ ਸਮੇਂ ਵਿਚ 5.35 ਕਰੋੜ ਰੁਪਏ ਦਾ ਲਾਭ ਕਮਾਇਆ ਸੀ.ਸਮੀਖਿਆ ਅਧੀਨ ਸਮੇਂ ਵਿਚ ਬਾਟਾ ਇੰਡੀਆ ਦੀ ਆਮਦਨੀ 19.82 ਫੀਸਦੀ ਵੱਧ ਕੇ 225.11 ਕਰੋੜ ਰੁਪਏ ਰਹੀ ਜਦੋਂ ਕਿ ਇਸ ਤੋਂ ਪਹਿਲਾਂ ਦੇ ਸਮੇਂ ਵਿਚ ਉਸ ਨੂੰ 187.87 ਕਰੋੜ ਰੁਪਏ ਦੀ ਆਮਦਨੀ ਹੋਈ ਸੀ.

ਕੰਪਨੀ ਵੱਲੋਂ ਜਾਰੀ ਬਿਆਨ ਮੁਤਾਬਕ ਬਾਟਾ ਇੰਡੀਆ ਵਿਕਾਸ ਦੇ ਰਾਹ ਵੱਲ ਵੱਧ ਰਹੀ ਹੈ ਅਤੇ ਕੰਪਨੀ ਨੇ ਵੱਡੇ ਸਟੋਰਾਂ ਵਿਚ ਭਾਰੀ ਨਿਵੇਸ਼ ਕੀਤਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸ਼ੁਰੂਆਤੀ ਕਾਰੋਬਾਰ 'ਚ ਡਾਲਰ ਮਜ਼ਬੂਤ
ਏਮਚੈਮ ਦੇ ਪ੍ਰਧਾਨ ਬਣੇ ਅਤੁਲ ਸਿੰਘ
ਟੀਵੀ ਚੈਨਲ ਦੀ ਹਿੱਸੇਦਾਰੀ ਖਰੀਦੇਗਾ ਸਾਜਿਦ
ਏਅਰਟੇਲ 'ਚ ਮਿਲੀ ਭਾਰਤੀ ਐਕਵਾਨੈੱਟ
ਏਬੀਬੀ ਇੰਡੀਆ ਦਾ ਸ਼ੁੱਧ ਮੁਨਾਫਾ ਵੱਧਿਆ
ਬਰਿਸਤਾ ਕਰੇਗੀ 32 ਕਰੋੜ ਦਾ ਨਿਵੇਸ਼
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace