|
| ਵੀ ਮਾਰਟ ਖੋਲ੍ਹੇਗੀ 24 ਨਵੇਂ ਸਟੋਰ |
| ਚੰਡੀਗੜ੍ਹ (ਭਾਸ਼ਾ), ਬੁੱਧਵਾਰ, 30 ਅਪ੍ਰੈਲ 2008 ( 14:21 IST ) | |
ਵੀ ਮਾਰਟ ਰਿਟੇਲ ਨੇ ਕਿਹਾ ਹੈ ਕਿ ਉਸਦੀ ਮੌਜੂਦਾ ਵਿੱਤ ਵਰ੍ਹੇ ਵਿੱਚ ਦੇਸ਼ ਭਰ ਵਿੱਚ 24 ਨਵੇਂ ਸਟੋਰ ਖੋਲ੍ਹਣ ਦੀ ਯੋਜਨਾ ਹੈ. ਕੰਪਨੀ ਇਸ ਵਿੱਚ 50 ਕਰੋੜ ਰੁਪਏ ਨਿਵੇਸ਼ ਕਰੇਗੀ.
ਕੰਪਨੀ ਨੇ 2008-09 ਵਿੱਚ 250 ਕਰੋੜ ਰੁਪਏ ਦੇ ਕਾਰੋਬਾਰ ਦਾ ਟੀਚਾ ਰੱਖਿਆ ਹੈ. ਫਿਲਹਾਲ ਦੇਸ਼ ਦੇ 17 ਸ਼ਹਿਰਾਂ ਵਿੱਚ ਕੰਪਨੀ ਦੇ 22 ਸਟੋਰ ਹਨ. ਜਿਨ੍ਹਾਂ ਸ਼ਹਿਰਾਂ ਵਿੱਚ ਕੰਪਨੀ ਦੀ ਹਾਜ਼ਰੀ ਹੈ. ਉਹਨਾਂ ਵਿੱਚ ਦਿੱਲੀ ਅਜਮੇਰ ਮੁੰਬਈ ਭੁਪਾਲ ਰਾਜਕੋਟ ਬੜੋਦਾ ਅਤੇ ਕੋਲ੍ਹਾਪੁਰ ਸ਼ਾਮਲ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|