|
| ਸਿੱਟਾ ਮਿਲਣ 'ਚ ਲੱਗੇਗਾ ਸਮਾਂ:ਪੀਐਮ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 6 ਮਈ 2008 ( 10:30 IST ) | |
ਲੋੜੀਂਦੀਆਂ ਵਸਤਾਂ ਦੀਆਂ ਵੱਧਦੀਆਂ ਕੀਮਤਾਂ ਦੀ ਹੋ ਰਹੀ ਚਹੁੰ ਤਰਫਾ ਆਲੋਚਨਾਵਾਂ ਬਾਰੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਮੁੱਦਰਾ ਸਫੀਤੀ ਨੂੰ ਕਾਬੂ ਕਰਨ ਲਈ ਕਈ ਕਦਮ ਚੁੱਕੇ ਗਏ ਹਨ ਜਿੰਨ੍ਹਾਂ ਦਾ ਸਿੱਟਾ ਮਿਲਣ 'ਚ ਅਜੇ ਕੁੱਝ ਸਮਾਂ ਲੱਗੇਗਾ.
ਵੱਧਦੀ ਮੁੱਦਰਾਸਫੀਤੀ ਬਾਰੇ ਪੁੱਛਣ ਉੱਪਰ ਉਹਨਾਂ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਕਈ ਉਪਰਾਲੇ ਕੀਤੇ ਹਨ.ਮੁੱਦਰਸਫੀਤੀ ਕਾਬੂ ਕਰਨ ਵਿਚ ਕੁੱਝ ਸਮਾਂ ਲੱਗੇਗਾ.
ਸਥਿੱਤੀਆਂ ਵਿਚ ਸੁਧਾਰ ਹੋਣ ਦਾ ਭਰੋਸਾ ਜਾਹਰ ਕਰਦੇ ਹੋਏ ਉਹਨਾਂ ਕਿਹਾ ਕਿ ਖੇਤੀ ਦੀ ਸਥਿੱਤੀ ਸ਼ਾਨਦਾਰ ਹੈ ਅਤੇ 22.7 ਕਰੋੜ ਟਨ ਦਾ ਰਿਕਾਰਡ ਅਨਾਜ ਪੈਦਾ ਹੋਇਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|