ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਰਾਕਿੰਦੋ ਦੇ ਪ੍ਰਸਤਾਵ ਨੂੰ ਮੰਜੂਰੀ
ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 9 ਮਈ 2008   ( 16:13 IST )
ਸਰਕਾਰ ਨੇ ਮੈਸਰਜ਼ ਰਾਕਿੰਦੋ ਪ੍ਰਾਇਵੇਟ ਲਿਮਿਟਡ ਦੇ 25 ਕਰੋੜ ਡਾਲਰ ਦੇ ਪ੍ਰਤੱਖ ਵਿਦੇਸ਼ੀ ਨਿਵੇਸ਼(ਐਫਡੀਆਈ) ਨਾਲ ਪੂਰਨ ਮਲਕੀਅਤ ਵਾਲੀ ਸਹਾਇਕ ਕੰਪਨੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਹੈ.

ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਆਰਥਿਕ ਮਾਮਲਿਆਂ ਸੰਮਤੀ ਨੇ ਇਸ ਬਾਰੇ ਫੈਸਲਾ ਕੀਤਾ.

ਬੈਠਕ ਮਗਰੋਂ ਵਿੱਤ ਮੰਤਰੀ ਪੀ.ਚਿਦੰਬਰਮ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਕਿੰਦੋ ਨੇ ਨਿਵੇਸ਼ ਹੋਲਡਿੰਗ ਕੰਪਨੀ ਵਜੋਂ ਕੰਮ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ.ਉਹ ਸਾਂਝੇ ਉੱਦਮਾਂ ਵਿਚ ਨਿਵੇਸ਼ ਕਰੇਗੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪਿੱਜਾ ਚੈਨ ਖੋਲ੍ਹੇਗੀ ਸੌ ਵਿੱਕਰੀ ਕੇਂਦਰ
ਪੰਜਾਬ ਯੂਨੀਵਰਸਿਟੀ ਅਤੇ ਇੰਡੀਆ ਦਾ ਸਮਝੌਤਾ
ਕੱਚੇ ਤੇਲ ਦਾ ਭਾਅ 124 ਡਾਲਰ
ਯਾਹੂ ਲਾਂਚ ਕਰੇਗਾ ਸਰਚ ਕੰਸੈਪਟ
ਮੁੱਢਲੇ ਕਾਰੋਬਾਰ ਡਿੱਗਿਆ ਸੈਂਸੇਕਸ
ਚਾਰ ਵਸਤਾਂ ਦੇ ਵਾਅਦਾ ਕਾਰੋਬਾਰ 'ਤੇ ਰੋਕ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace