ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਦੂਰਸੰਚਾਰ ਸੇਵਾ 'ਚ ਸੁਧਾਰ ਨੂੰ ਪਹਿਲ:ਸਿੰਧਿਆ
ਭੋਪਾਲ(ਭਾਸ਼ਾ), ਸ਼ਨਿਵਾਰ, 10 ਮਈ 2008   ( 11:58 IST )
ਕੇਂਦਰੀ ਸੰਚਾਰ ਰਾਜ ਮੰਤਰੀ ਜੋਤਿਰ ਆਦਿੱਤਿਆ ਸਿੰਧਿਆ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਸਮੇਤ ਦੇਸ਼ ਭਰ ਵਿਚ ਦੂਰਸੰਚਾਰ ਸੇਵਾ ਵਿਚ ਸੁਧਾਰ ਸਰਕਾਰ ਦੀ ਮੁੱਢਲੀ ਪਹਿਲ ਹੋਵੇਗੀ ਅਤੇ ਕੇਂਦਰ ਸਰਕਾਰ ਰਾਜ ਵਿਚ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ 362 ਕਰੋੜ ਰੁਪਏ ਪ੍ਰਦਾਨ ਕਰੇਗੀ.

ਕੇਂਦਰੀ ਮੰਤਰੀ ਬਨਣ ਮਗਰੋਂ ਪਹਿਲੀ ਵਾਰ ਇੱਥੇ ਆਏ ਸਿੰਧਿਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੂਰਸੰਚਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ ਕੁੱਲ 480 ਕਰੋੜ ਰੁਪਏ ਵਿਚ ਮੱਧ ਪ੍ਰਦੇਸ਼ ਨੂੰ 362 ਕਰੋੜ ਰੁਪਏ ਮਿਲਣਗੇ.

ਇਸ ਰਾਸ਼ੀ ਦੀ ਵਰਤੋਂ ਹੋਰਨਾਂ ਚੀਜਾਂ ਤੋਂ ਅਲਾਵਾ ਰਾਜ ਵਿਚ ਲੋੜੀਂਦੇ 2790 ਦੂਰਜਸੰਚਾਰ ਟਾਵਰ ਲਗਾਉਣ ਲਈ ਕੀਤਾ ਜਾਵੇਗਾ.

ਸਿੰਧਿਆ ਮੱਧ ਪ੍ਰਦੇਸ਼ ਦੇ ਗੁਨਾ ਤੋਂ ਸੰਸਦ ਮੈਂਬਰ ਹਨ.ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਈ-ਗਵਰਨੈਂਸ ਪਰੀਯੋਜਨਾ ਅਧੀਨ ਸੂਚਨਾ ਤਕਨੀਕੀ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਬਲਿਊ ਸਟਾਰ ਦਾ ਨਵਾਂ ਏਅਰ ਕੰਡੀਸ਼ਨਰ
ਟਾਟਾ ਤੋਂ ਕੋਈ ਸੰਦੇਸ਼ ਨਹੀਂ:ਓਰੀਐਂਟ ਐਕਸਪ੍ਰੈਸ
ਰਾਕਿੰਦੋ ਦੇ ਪ੍ਰਸਤਾਵ ਨੂੰ ਮੰਜੂਰੀ
ਪਿੱਜਾ ਚੈਨ ਖੋਲ੍ਹੇਗੀ ਸੌ ਵਿੱਕਰੀ ਕੇਂਦਰ
ਪੰਜਾਬ ਯੂਨੀਵਰਸਿਟੀ ਅਤੇ ਇੰਡੀਆ ਦਾ ਸਮਝੌਤਾ
ਕੱਚੇ ਤੇਲ ਦਾ ਭਾਅ 124 ਡਾਲਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace