|
| ਚਾਹ ਦੀ ਕੀਮਤ ਵਧੀ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 13 ਮਈ 2008 ( 14:52 IST ) | |
ਦੇਸ਼ ਭਰ ਵਿਚ ਚਾਹ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ.ਇਸ ਸਥਿੱਤੀ ਲਈ ਵੱਧਦੀ ਮੰਗ ਅਤੇ ਘੱਟਦੀ ਆਪੂਰਤੀ ਨੂੰ ਕਾਰਣ ਦੱਸਿਆ ਜਾ ਰਿਹਾ ਹੈ.ਚੇਨੱਈ ਅਤੇ ਅਹਿਮਦਾਬਾਦ ਜਿਹੇ ਸ਼ਹਿਰਾਂ ਵਿਚ ਚਾਹ ਦੀ ਖੁੱਦਰਾ ਕੀਮਤ ਵਿਚ 10 ਰੁਪਏ ਦਾ ਵਾਧਾ ਹੋਇਆ ਹੈ.
ਸਰਕਾਰੀ ਅੰਕੜੇ ਮੁਤਾਬਕ ਚੇਨੱਈ ਦੇ ਗਾਹਕ ਖੁੱਲੀ ਚਾਹ ਲਈ 240 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਭੁਗਤਾਨ ਕਰ ਰਹੇ ਹਨ ਜਿਸ ਤੋਂ ਮਗਰੋਂ ਸ਼ਿਲਾਂਗ ਵਿਚ 200 ਰੁਪਏ ਪ੍ਰਤੀ ਕਿਲੋ ਅਤੇ ਬੰਗਲੌਰ ਵਿਚ 190 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾ ਰਿਹਾ ਹੈ.
ਦਿੱਲੀ ਵਿਚ 108 ਰੁਪਏ ਪ੍ਰਤੀ ਕਿੱਲੋ ਅਤੇ ਮੁੰਬਈ ਵਿਚ 144 ਰੁਪਏ ਪ੍ਰਤੀ ਕਿੱਲੋ ਅਤੇ ਕੋਲਕਾਤਾ ਅਤੇ ਅਗਰਤਲਾ ਵਿਚ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|