ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਰੈਡੀ ਨੇ ਕੀਤੀ ਰਾਹਤ ਪੈਕੇਜ ਦੀ ਮੰਗ
ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 2 ਜਨਵਰੀ 2009   ( 15:52 IST )
ਸ਼ਹਿਰੀ ਵਿਕਾਸ ਮੰਤਰੀ ਐਸ.ਜੈਪਾਲ ਰੈਡੀ ਨੇ ਸੰਕਟ ਵਿਚ ਫਸੇ ਰੀਅਲ ਇਸਟੇਟ ਖੇਤਰ ਦੇ ਲਈ ਇੱਕ ਵਾਧੂ ਰਾਹਤ ਪੈਕੇਜ ਦੀ ਮੰਗ ਕੀਤੀ ਹੈ.ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਰੈਡੀ ਨੇ ਕਿਹਾ ਹੈ ਕਿ ਇਸ ਖੇਤਰ ਵਿਚ ਜਾਰੀ ਮੰਦੀ ਦਾ ਰੁੱਖ ਖਤਮ ਕਰਨ ਲਈ ਕਾਫੀ ਕੁੱਝ ਕੀਤੇ ਜਾਣ ਦੀ ਲੋੜ ਹੈ.

ਰੈਡੀ ਨੇ ਆਪਣੇ ਪੱਤਰ ਵਿਚ ਉਦਯੋਗ ਵੱਲੋਂ ਸੁਝਾਏ ਗਏ ਕਈ ਉਪਰਾਲਿਆਂ ਨੂੰ ਵੀ ਸ਼ਾਮਲ ਕੀਤਾ ਹੈ.

ਘਰੇਲੂ ਕਰਜ਼ੇ ਦੀਆਂ ਵਿਆਜ ਦਰਾਂ ਨੂੰ ਉਚਿਤ ਬਨਾਉਣ ਦੀ ਮੰਗ ਕਰਦਿਆਂ ਰੀਅਲ ਇਸਟੇਟ ਉਦਯੋਗ ਨੇ ਸੁਝਾਅ ਦਿੱਤੇ ਹਨ ਕਿ 5 ਲੱਖ ਰੁਪਏ ਤੱਕ ਦੇ ਕਰਜ਼ੇ ਉੱਪਰ ਵਿਆਜ ਦਰ 6.5 ਫੀਸਦੀ ਜਦੋਂ ਕਿ 5 ਤੋਂ 30 ਲੱਖ ਰੁਪਏ ਤੱਕ ਦੇ ਕਰਜ਼ਿਆਂ ਉੱਪਰ ਵਿਆਜ ਦਰ 7.5 ਫੀਸਦੀ ਕੀਤੀ ਜਾਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਗੈਸ ਕੀਮਤ ਘਟਾਵੇਗੀ ਜੀਐਸਪੀਸੀ
ਡਾਲਰ ਮੁਕਾਬਲੇ ਰੁਪਏ 'ਚ ਤੇਜ਼ੀ
ਮੁੱਦਰਾਸਫੀਤੀ 'ਚ ਗਿਰਾਵਟ
ਜੀਐਮ ਲਈ 4 ਅਰਬ ਡਾਲਰ ਦਾ ਕਰਜ਼ਾ ਮੰਜੂਰ
ਮਾਰੂਤੀ ਦੀ ਵਿੱਕਰੀ ਘਟੀ
ਇਸਰਾਇਲ 'ਚ ਦਫਤਰ ਖੋਲੇਗੀ ਐਚਸੀਐਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...