|
| ਅੰਬਾਨੀ ਭਰਾ ਨੂੰ ਬਜਾਜ ਦੀ ਸਲਾਹ |
| ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 3 ਜਨਵਰੀ 2009 ( 11:24 IST ) | |
ਆਪਣੇ ਛੋਟੇ ਭਰਾ ਸ਼ਿਸ਼ਿਰ ਬਜਾਜ ਦੇ ਨਾਲ ਆਪਸੀ ਮੱਤਭੇਦ ਦੂਰ ਕਰਨ ਦੇ ਬਾਅਦ ਬਜਾਜ ਪਰਿਵਾਰ ਦੇ ਸਰਪ੍ਰਸਤ ਰਾਹੁਲ ਬਜਾਜ ਨੇ ਕਿਹਾ ਕਿ ਆਪਸੀ ਮੱਤਭੇਦਾਂ ਵਿੱਚ ਉਲਝੇ ਹੋਏ ਅੰਬਾਨੀ ਬ੍ਰਦਰਜ਼ ਉਹਨਾਂ ਦੇ ਅਨੁਭਵਾਂ ਤੋਂ ਨਸੀਹਤ ਲੈਣ ਅਤੇ ਆਪਸੀ ਝਗੜ੍ਹੇ ਨੂੰ ਖ਼ਤਮ ਕਰਨ.
ਰਾਹੁਲ ਬਜਾਜ ਨੇ ਐੱਨਡੀਟੀਵੀ ਨੂੰ ਦੱਸਦਿਆ ਕਿ ਮੈਂ ਮੁਕੇਸ਼ ਅਤੇ ਅਨਿਲ ਅੰਬਾਨੀ ਨੂੰ ਮੱਦਭੇਦਾਂ ਨੂੰ ਸੁਲਝਾਉਣ ਦੇ ਲਈ ਖੁੱਲ੍ਹੇ ਤੌਰ 'ਤੇ ਕਿਹਾ ਹੈ, ਜੋ ਦੋਵਾਂ ਦੇ ਲਈ ਉੱਤਮ ਤਰੀਕਾ ਹੈ. ਤੁਸੀਂ ਧਨਾਢ ਅਤੇ ਸਰਬੋਤਮ ਉਦਯੋਗਪਤੀ ਹੋ.
ਉਹਨਾਂ ਨੇ ਕਿਹਾ ਕਿ ਦੋਵੇਂ ਅੰਬਾਨੀ ਭਰਾ ਮੁਕੇਸ਼ ਅਤੇ ਅਨਿਲ ਨੂੰ ਇਸ ਤੋਂ ਕਈ ਗੁਣਾ ਜਿਆਦਾ ਕਰ ਸਕਦੇ ਹਨ ਜੋ ਉਹਨਾਂ ਲੋਕਾਂ ਨੇ ਵਿਅਕਤੀਗਤ ਤੌਰ 'ਤੇ ਹਾਸਲ ਕੀਤਾ ਹੈ. ਬਜਾਜ ਨੇ ਕਿਹਾ ਕਿ ਫੋਬਰਸ ਪੱਤ੍ਰਿਕਾ ਦੀ ਉਹਨਾਂ ਨੂੰ ਲੈਕੇ ਪ੍ਰਕਾਸ਼ਿਤ ਰਿਪੋਰਟ ਨੂੰ ਜਿਆਦਾ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|