ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਫਿਊਚਰ ਨੇ ਕੀਤਾ ਅਧਿਗ੍ਰਹਿਣ
ਮੁੰਬਈ (ਭਾਸ਼ਾ), ਸ਼ਨਿਵਾਰ, 3 ਜਨਵਰੀ 2009   ( 16:01 IST )
ਕਿਸ਼ੋਰ ਬਿਆਨੀ ਦੀ ਅਗਵਾਈ ਵਾਲੇ ਫਿਊਚਰ ਸਮੂਹ ਦੀ ਵਿੱਤੀ ਸੇਵਾ ਇਕਾਈ ਫਿਊਚਰ ਕੈਪੀਟਲ ਹੋਲਡਿੰਗਸ ਨੇ ਅੱਜ ਕਿਹਾ ਕਿ ਉਸਨੇ ਗੈਰ ਬੈਂਕਿੰਗ ਵਿੱਤੀ ਕੰਪਨੀ ਬਲੈਕ ਡਾਇਮੰਡ ਫਾਇਨੰਸ ਦਾ ਅਧਿਗ੍ਰਹਿਣ ਕੀਤਾ ਹੈ.

ਫਿਊਚਰ ਹੋਲਡਿੰਗਜ਼ ਨੇ ਬੰਬਈ ਸਟੋਕ ਐਕਸਚੇਂਜ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਕੰਪਨੀ ਨੇ ਬਲੈਕ ਡਾਇਮੰਡ ਫਾਇਨੰਸ ਦੇ ਸੰਪੂਰਨ ਸ਼ੇਅਰਾਂ ਦਾ ਅਧਿਗ੍ਰਹਿਣ ਕੀਤਾ ਹੈ ਅਤੇ ਇਸਦੇ ਨਾਲ ਹੀ ਕੰਪਨੀ ਦੀ ਪੂਰਨ ਮਲਕੀਅਤ ਵਾਲੀ ਸਹਿਯੋਗੀ ਕੰਪਨੀ ਬਣ ਗਈ ਹੈ.

ਕੰਪਨੀ ਨੇ ਦੱਸਿਆ ਕਿ ਬਲੈਕ ਡਾਇਮੰਡ ਦਾ ਅਧਿਗ੍ਰਹਿਣ ਸ਼ੁਕਰਵਾਰ ਤੋਂ ਪ੍ਰਭਾਵੀ ਹੋ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੋਦੀ ਨੇ ਕੀਤੀ ਉਦਯੋਗਪਤੀਆਂ ਨਾਲ ਮੁਲਾਕਾਤ
ਅੰਬਾਨੀ ਭਰਾ ਨੂੰ ਬਜਾਜ ਦੀ ਸਲਾਹ
ਪੈਕੇਜ ਰਾਹੀਂ ਅਰਥ ਵਿਵਸਥਾ ਨੂੰ ਹੱਲ੍ਹਾ ਸ਼ੇਰੀ:ਮੋਂਟੇਕ
ਰੈਡੀ ਨੇ ਕੀਤੀ ਰਾਹਤ ਪੈਕੇਜ ਦੀ ਮੰਗ
ਗੈਸ ਕੀਮਤ ਘਟਾਵੇਗੀ ਜੀਐਸਪੀਸੀ
ਡਾਲਰ ਮੁਕਾਬਲੇ ਰੁਪਏ 'ਚ ਤੇਜ਼ੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...