ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਗ੍ਰਾਮੀਣ ਬਰਾਡ ਬੈਂਡ ਯੋਜਨਾ ਪੱਟੜੀ 'ਤੇ
ਚੈਨਈ (ਭਾਸ਼ਾ), ਸ਼ਨਿਵਾਰ, 3 ਜਨਵਰੀ 2009   ( 16:13 IST )
ਸਰਕਾਰੀ ਮਲਕੀਅਤ ਵਾਲੇ ਭਾਰਤ ਸੰਚਾਰ ਨਿਗਮ ਲਿਮਟਡ ਦੀ ਦੇਸ਼ ਦੇ ਗ੍ਰਾਮੀਣ ਟੈਲੀਫੋਨ ਐਕਸਚੇਂਜਾਂ ਵਿੱਚ ਬਰਾਡ ਬੈਂਡ ਉਪਕਰਨਾਂ ਨੂੰ ਸਥਾਪਿਤ ਕਰਨ ਦੀ ਪ੍ਰਕ੍ਰਿਆ ਪੱਟੜੀ ਉੱਤੇ ਹੈ. ਬੀਐੱਸਐੱਨਐੱਲ ਦੇ ਉੱਚ ਅਧਿਕਾਰੀ ਨੇ ਉਪਰੋਕਤ ਜਾਣਕਾਰੀ ਦਿੱਤੀ.

ਉਹਨਾਂ ਨੇ ਦੱਸਿਆ ਕਿ ਬੀਐੱਸਐੱਨਐੱਲ ਨੇ ਹੁਣ ਤੱਕ ਇਸ ਵਿੱਚ 1600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ.

ਦੂਰਸੰਚਾਰ ਕੰਪਨੀ ਦੇ ਪ੍ਰਮੁੱਖ ਅਤੇ ਪ੍ਰਬੰਧ ਨਿਦੇਸ਼ਕ ਕੁਲਦੀਪ ਗੋਇਲ ਨੇ ਨੋਵਾਤੀਅਮ ਸਲਿਊਸ਼ੰਸ ਪ੍ਰਾਈਵੇਟ ਲਿਮਟਡ ਦੇ ਨਾਲ ਗਠਜੋੜ ਕਰਨ ਦੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਅਸੀਂ 23000 ਗ੍ਰਾਮੀਣ ਐਕਸਚੇਂਜਾਂ ਵਿੱਚ ਲਗਭਗ 50 ਫੀਸਦੀ ਐਕਸਚੇਂਜਾਂ ਵਿੱਚ ਬਰਾਡ ਬੈਂਡ ਉਪਕਰਨਾਂ ਦਾ ਸਥਾਪਿਤ ਕਰਨ ਦਾ ਕੰਮ ਪੂਰਾ ਕਰ ਲਿਆ ਹੈ. ਬਾਕੀ ਐਕਸਚੇਂਜਾਂ ਵਿੱਚ ਉਪਕਰਨਾਂ ਨੂੰ ਸਥਾਪਿਤ ਕਰਨ ਦਾ ਕੰਮ ਇਸ ਸਾਲ ਕੀਤਾ ਜਾਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਫਿਊਚਰ ਨੇ ਕੀਤਾ ਅਧਿਗ੍ਰਹਿਣ
ਮੋਦੀ ਨੇ ਕੀਤੀ ਉਦਯੋਗਪਤੀਆਂ ਨਾਲ ਮੁਲਾਕਾਤ
ਅੰਬਾਨੀ ਭਰਾ ਨੂੰ ਬਜਾਜ ਦੀ ਸਲਾਹ
ਪੈਕੇਜ ਰਾਹੀਂ ਅਰਥ ਵਿਵਸਥਾ ਨੂੰ ਹੱਲ੍ਹਾ ਸ਼ੇਰੀ:ਮੋਂਟੇਕ
ਰੈਡੀ ਨੇ ਕੀਤੀ ਰਾਹਤ ਪੈਕੇਜ ਦੀ ਮੰਗ
ਗੈਸ ਕੀਮਤ ਘਟਾਵੇਗੀ ਜੀਐਸਪੀਸੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...