|
| ਐਕਸਿਸ ਬੈਂਕ ਨੇ ਪੀਐਲਆਰ ਘਟਾਈ |
| ਮੁੰਬਈ (ਭਾਸ਼ਾ), ਸ਼ੁਕਰਵਾਰ, 15 ਮਈ 2009 ( 12:22 IST ) | |
ਦੇਸ਼ ਦੇ ਨਿੱਜੀ ਖੇਤਰ ਦੇ ਐਕਸਿਸ ਬੈਂਕ ਨੇ ਆਪਣੀਆਂ ਬੈਂਚਮਾਰਕ ਪ੍ਰਧਾਨ ਉਧਾਰੀ ਦਰਾਂ (ਬੀਪੀਐਲਆਰ) ਵਿੱਚ ਅੱਧਾ ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ,ਨਵੀਂਆਂ ਦਰਾਂ ਅੱਜ ਤੋਂ ਲਾਗੂ ਹੋ ਜਾਣਗੀਆਂ.
ਬੈਂਕ ਦੇ ਇੱਕ ਨੋਟਿਸ ਅਨੁਸਾਰ ਹੁਣ ਉਸਦੀ ਬੀਪੀਐਲਆਰ ਘਟ ਕੇ 14.75 ਪ੍ਰਤੀਸ਼ਤ 'ਤੇ ਆ ਗਈ ਹੈ.
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਡੀ ਸੁੱਬਾਰਾਵ ਨੇ ਕੱਲ੍ਹ ਕਿਹਾ ਸੀ ਕਿ ਬੈਂਕਾਂ ਕੋਲ ਅਜੇ ਕਰਜ਼ 'ਤੇ ਵਿਆਜ਼ ਦਰਾਂ ਘਟਾਉਣ ਦੀ ਗੁੰਜਾਇਸ਼ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|