ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਲਿਊਪਿਨ ਦਾ ਸ਼ੁੱਧ ਮੁਨਾਫ਼ਾ ਵੱਧਿਆ
ਮੁੰਬਈ (ਭਾਸ਼ਾ), ਸ਼ੁਕਰਵਾਰ, 15 ਮਈ 2009   ( 12:27 IST )
ਫਾਰਮਾਸਿਊਟੀਕਲ ਕੰਪਨੀ ਲਿਊਪਿਨ ਦਾ ਸ਼ੁੱਧ ਮੁਨਾਫ਼ਾ 31 ਮਾਰਚ 2009 ਨੂੰ ਸਮਾਪਤ ਚੌਥੀ ਤਿਮਾਹੀ ਵਿੱਚ 64.2 ਫ਼ੀਸਦੀ ਵਧ ਕੇ 157.4 ਕਰੋੜ ਰੁਪਏ 'ਤੇ ਪਹੁੰਚ ਗਿਆ. ਕੰਪਨੀ ਨੇ ਬੰਬਈ ਸਟਾਕ ਐਕਸਚੇਂਜ ਨੂੰ ਇਹ ਜਾਣਕਾਰੀ ਦਿੱਤੀ.

ਇਸ ਤੋਂ ਪਿਛਲੇ ਸਾਲ ਦੀ ਇਸੇ ਅੱਵਧੀ ਵਿੱਚ ਉਸਦਾ ਸ਼ੁੱਧ ਮੁਨਾਫਾ 95.9 ਕਰੋੜ ਰੁਪਏ ਸੀ. ਸਮੀਖਿਆ ਅਧੀਨ ਤਿਮਾਹੀ ਵਿੱਚ ਉਸਦੀ ਕੁੱਲ ਵਿੱਕਰੀ 39 ਫ਼ੀਸਦੀ ਵਧ ਕੇ 1043.4 ਕਰੋੜ ਰੁਪਏ 'ਤੇ ਪਹੁੰਚ ਗਈ.

ਲਿਊਪਿਨ ਨੇ 31 ਮਾਰਚ 2009 ਨੂੰ ਸਮਾਪਤ ਵਿੱਤੀ ਵਰ੍ਹੇ ਵਿੱਚ 10 ਰੁਪਏ ਅੰਕਿਤ ਮੁੱਲ ਵਾਲੇ ਸ਼ੇਅਰ 'ਤੇ 12.50 ਰੁੱਪਏ ਦਾ ਲਾਭਾਂਸ਼ ਦੇਣ ਦੀ ਘੋਸ਼ਣਾ ਕੀਤੀ ਹੈ.

ਲਿਊਪਿਨ ਦੇ ਚੇਅਰਮੈਨ ਡੀਬੀ ਗੁਪਤਾ ਨੇ ਕਿਹਾ ਕਿ ਕੰਪਨੀ ਲੈਟਿਨ ਅਮਰੀਕਾ ਅਤੇ ਪੱਛਮੀ ਏਸ਼ੀਆ ਦੇ ਬਜ਼ਾਰਾਂ ਵਿੱਚ ਅਧਿਗ੍ਰਹਿਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ,ਹਾਲਾਂਕਿ ਉਹਨਾਂ ਦੇ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਐਕਸਿਸ ਬੈਂਕ ਨੇ ਪੀਐਲਆਰ ਘਟਾਈ
ਵੈਸ਼ਵਿਕ ਸੰਕੇਤਾਂ ਨਾਲ ਸੰਸੈਕਸ 167 ਅੰਕ ਮਜ਼ਬੂਤ
ਦੇਸ਼ 'ਚ ਬਣੇਗਾ ਨੈਸ਼ਨਲ ਗੈਸ ਹਾਈਵੇ
ਐਲਆਈਸੀ ਨੇ ਯੂਬੀਆਈ 'ਚ ਹਿੱਸੇਦਾਰੀ ਵਧਾਈ
ਬਾਲਾਜ਼ੀ ਟੈਲੀਫਿਲਮਜ਼ ਨੂੰ ਘਾਟਾ
ਟੀਆਈਐਲ ਦਾ ਸ਼ੁੱਧ ਮੁਨਾਫਾ ਵਧਿਆ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...