ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਵਪਾਰ ਖਬਰਾਂ
ਸੈਂਸੈਕਸ 'ਚ ਮਜ਼ਬੂਤੀ
ਮੁੰਬਈ(ਭਾਸ਼ਾ), ਸ਼ੁਕਰਵਾਰ, 15 ਮਈ 2009   ( 16:50 IST )
ਮਜ਼ਬੂਤ ਸੰਸਾਰਕ ਸੰਕੇਤਾਂ ਅਤੇ ਫੰਡਾਂ ਦੀ ਤਾਜ਼ਾ ਖਰੀਦਦਾਰੀ ਕਾਰਣ ਅੱਜ ਸਵੇਰੇ ਸ਼ੁਰੂਆਤੀ ਕਾਰੋਬਾਰ ਦੌਰਾਨ ਬੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 167 ਅੰਕਾਂ ਦੇ ਵਾਧੇ ਨਾਲ 12 ਹਜ਼ਾਰ ਅੰਕਾਂ ਦੇ ਪੱਧਰ ਨੂੰ ਪਾਰ ਕਰ ਗਿਆ.

ਕਾਰੋਬਾਰ ਦੇ ਪਹਿਲੇ ਪੰਜ ਮਿੰਟਾਂ ਵਿਚ ਹੀ ਸੈਂਸੈਕਸ 167.36 ਅੰਕਾਂ ਦੀ ਤੇਜ਼ੀ ਨਾਲ 12,040.27 ਅੰਕਾਂ ਦੇ ਪੱਧਰ ਨੂੰ ਛੂਹ ਗਿਆ.ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 51.80 ਅੰਕਾਂ ਦੀ ਤੇਜ਼ੀ ਨਾਲ 3,645.25 ਅੰਕਾਂ ਦੇ ਪੱਧਰ ਉੱਪਰ ਪੁੱਜ ਗਿਆ.

ਮਾਹਰਾਂ ਦਾ ਕਹਿਣਾ ਹੈ ਕਿ ਬੀਤੇ ਕੱਲ੍ਹ ਅਮਰੀਕੀ ਸ਼ੇਅਰ ਬਜ਼ਾਰਾਂ ਵਿਚ ਆਈ ਤੇਜ਼ੀ ਅਤੇ ਏਸ਼ੀਆਈ ਬਜ਼ਾਰਾਂ ਵਿਚ ਮਜ਼ਬੂਤੀ ਦੇ ਸੰਕੇਤਾਂ ਕਾਰਣ ਇੱਥੇ ਬਜਾਰ ਦੀ ਧਾਰਨਾਂ ਉੱਪਰ ਅਨੁਕੂਲ ਪ੍ਰਭਾਵ ਪਿਆ.

ਜ਼ਿਕਰਯੋਗ ਹੈ ਕਿ ਪਿਛਲੇ ਦੋ ਕਾਰੋਬਾਰੀ ਸੈਸ਼ਨਾਂ ਵਿਚ ਸੈਂਸੈਕਸ ਵਿਚ 285.12 ਅੰਕਾਂ ਦੀ ਗਿਰਾਵਟ ਆਈ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਨਾਇਕੀ ਕਰੇਗੀ 1750 ਕਰਮਚਾਰੀਆਂ ਦੀ ਛਾਂਟੀ
ਲਿਊਪਿਨ ਦਾ ਸ਼ੁੱਧ ਮੁਨਾਫ਼ਾ ਵੱਧਿਆ
ਐਕਸਿਸ ਬੈਂਕ ਨੇ ਪੀਐਲਆਰ ਘਟਾਈ
ਵੈਸ਼ਵਿਕ ਸੰਕੇਤਾਂ ਨਾਲ ਸੰਸੈਕਸ 167 ਅੰਕ ਮਜ਼ਬੂਤ
ਦੇਸ਼ 'ਚ ਬਣੇਗਾ ਨੈਸ਼ਨਲ ਗੈਸ ਹਾਈਵੇ
ਐਲਆਈਸੀ ਨੇ ਯੂਬੀਆਈ 'ਚ ਹਿੱਸੇਦਾਰੀ ਵਧਾਈ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...