|
| ਕੱਚਾ ਤੇਲ ਚੜ੍ਹਿਆ |
| ਸਿੰਗਾਪੁਰ(ਭਾਸ਼ਾ), ਸ਼ੁਕਰਵਾਰ, 15 ਮਈ 2009 ( 17:40 IST ) | |
ਕੌਮਾਂਤਰੀ ਅਰਥ ਵਿਵਸਥਾ ਵਿਚ ਸੁਧਾਰ ਦੀ ਆਸ ਵਿਚਕਾਰ ਅਮਰੀਕੀ ਤੇਲ ਸਟਾਕ ਵਧਣ ਨਾਲ ਸ਼ੁੱਕਰਵਾਰ ਨੂੰ ਏਸ਼ੀਆਈ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਦਾ ਰੁੱਖ ਦਰਜ ਕੀਤਾ ਗਿਆ.
ਨਿਊਯਾਰਕ ਮਰਕੈਂਟਾਇਲ ਐਕਸਚੇਂਜ ਵਿਚ ਜੂਨ ਡਿਲੀਵਰੀ ਲਈ ਲਾਇਟ ਸਵੀਟ ਕਰੂਡ ਦੀ ਕੀਮਤ 11 ਸੈਂਟ ਵੱਧ ਕੇ 58.73 ਡਾਲਰ ਪ੍ਰਤੀ ਬੈਰਲ ਹੋ ਗਈ.
ਇਸੇ ਤਰ੍ਹਾਂ ਜੁਲਾਈ ਡਿਲੀਵਰੀ ਲਈ ਬ੍ਰੈਂਟ ਨਾਰਥ ਸੀ ਕਰੂਡ ਦੀ ਕੀਮਤ 12 ਸੈਂਟ ਵੱਧ ਕੇ 58.71 ਡਾਲਰ ਪ੍ਰਤੀ ਬੈਰਲ ਦੇ ਪੱਧਰ ਉੱਪਰ ਜਾ ਪੁੱਜੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|