|
| ਮਾਰੂਤੀ ਨੇ ਲਾਂਚ ਕੀਤੀ ਰਿੱਟਜ਼ |
| ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 15 ਮਈ 2009 ( 17:41 IST ) | |
ਕਾਰ ਬਨਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਨੇ ਅੱਜ ਆਪਣੀ ਨਵੀਂ ਛੋਟੀ ਕਾਰ ਰਿੱਟਜ਼ ਲਾਂਚ ਕੀਤੀ. ਪਟਰੋਲ ਅਤੇ ਡੀਜ਼ਲ ਮਾਡਲਾਂ ਵਿਚ ਪੇਸ਼ ਇਸ ਕਾਰ ਦੀ ਕੀਮਤ 3.90 ਲੱਖ ਤੋਂ 4.99 ਲੱਖ ਰੁਪਏ ਵਿਚਕਾਰ ਹੈ.
ਕੰਪਨੀ ਦੇ ਪ੍ਰਬੰਧ ਨਿਦੇਸ਼ਕ ਅਤੇ ਮੁੱਖ ਕਾਰਜ ਅਧਿਕਾਰੀ ਸ਼ਿੰਜੋ ਨਕਾਨਿਸ਼ੀ ਨੇ ਦੱਸਿਆ ਕਿ ਰਿੱਟਜ਼ ਸਾਡੀ ਮੂਲ ਕੰਪਨੀ ਸੁਜ਼ੂਕੀ ਦਾ ਪੰਜਵਾਂ ਸੰਸਾਰਕ ਮਾਡਲ ਹੈ ਅਤੇ ਇਹ ਕਾਰ ਭਾਰਤ ਸਟੇਜ-4 ਉਤਸਰਜਨ ਨਿਯਮਾਂ ਦਾ ਪਾਲਣ ਕਰੇਗੀ.
ਉਹਨਾਂ ਕਿਹਾ ਕਿ ਅਸੀਂ ਇਸ ਨੂੰ ਚਾਲੂ ਵਿੱਤ ਵਰ੍ਹੇ ਦੀ ਸ਼ੁਰੂਆਤ ਵਿਚ ਲਾਂਚ ਕੀਤਾ ਹੈ ਅਤੇ ਸਾਨੂੰ ਆਸ ਹੈ ਕਿ ਇਹ ਬਜ਼ਾਰ ਵਿਚ ਉਤਸ਼ਾਹ ਜਗਾਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|