ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਮਸ਼ਵਰੇ ਮਗਰੋਂ ਹੀ ਹੋਈ ਨਾਮਜ਼ਦਗੀ:ਗਿਲਾਨੀ
ਇਸਲਾਮਾਬਾਦ(ਭਾਸ਼ਾ), ਐਤਵਾਰ, 23 ਮਾਰਚ 2008   ( 14:55 IST )
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਯੂਸੁਫ ਰਜਾ ਗਿਲਾਨੀ ਨੇ ਕਿਹਾ ਕਿ ਪਾਰਟੀ ਦੇ ਸਹਿਯੋਗੀ ਪ੍ਰਧਾਨ ਆਸਿਫ ਅਲੀ ਜ਼ਰਦਾਰੀ ਨੇ ਤਮਾਮ ਪਾਰਟੀਆਂ ਸੰਸਦ ਮੈਂਬਰਾਂ ਅਤੇ ਆਪਣੇ ਪੁੱਤਰ ਅਤੇ ਪਾਰਟੀ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨਾਲ ਸਲਾਹ ਮਸ਼ਵਰੇ ਮਗਰੋਂ ਉਹਨਾਂ ਨੂੰ ਨਾਮਜ਼ਦ ਕੀਤਾ ਹੈ.

ਗਿਲਾਨੀ ਨੇ ਪਾਕਿਸਤਾਨ ਵਿਚ ਪਿਛਲੇ ਮਹੀਨੇ ਆਮ ਚੌਣਾਂ ਵਿਚ ਉਹਨਾਂ ਦੀ ਪਾਰਟੀ ਨੂੰ ਮਿਲੇ ਜਨ ਆਦੇਸ਼ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ.ਉਹਨਾਂ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ.

ਉਹਨਾਂ ਜਾਣਕਾਰੀ ਦਿੱਤੀ ਕਿ ਉਹ ਪੰਜ ਵਾਰ ਕੌਮੀ ਅਸੈਂਬਲੀ ਲਈ ਵੀ ਚੁਣੇ ਗਏ ਹਨ ਅਤੇ ਸੰਘੀ ਮੰਤਰੀ ਵਜੋਂ ਜੁੰਮੇਵਾਰੀ ਵੀ ਸੰਭਾਲ ਚੁੱਕੇ ਹਨ.

ਜਿਕਰਯੋਗ ਹੈ ਕਿ 19 ਸਾਲਾ ਬਿਲਾਵਲ ਜ਼ਰਦਾਰੀ ਨੂੰ ਬੀਤੇ ਵਰ੍ਹੇ ਦਸੰਬਰ ਵਿਚ ਉਹਨਾਂ ਦੀ ਮਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਕਤਲ ਮਗਰੋਂ ਪੀਪੀਪੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰੋਲਿੰਗ ਨੂੰ ਆਇਆ ਸੀ ਖੁਦਕੁਸ਼ੀ ਦਾ ਖਿਆਲ
ਜਹਾਜ-ਬੇੜ੍ਹੀ ਦੀ ਟੱਕਰ,18 ਲਾਪਤਾ
ਪੁਲਾੜ ਯਾਤਰੀਆਂ ਵੱਲੋਂ ਆਖਰੀ ਚਹਿਲ ਕਦਮੀ
ਬ੍ਰਿਟੇਨ 'ਚ ਭਾਰਤੀ ਕਾਬੂ
ਯੁਸੂਫ ਗਿਲਾਨੀ ਹੋਣਗੇ ਪਾਕਿ ਪੀਐਮ
ਅੱਤਵਾਦੀਆਂ ਨਾਲ ਪਾਕਿ ਦੇ ਕਰਾਰ ਤੋਂ ਚਿੰਤਤ ਅਮਰੀਕਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...